For the best experience, open
https://m.punjabitribuneonline.com
on your mobile browser.
Advertisement

ਰਾਮਾਂ ਮੰਡੀ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

05:00 PM May 03, 2024 IST
ਰਾਮਾਂ ਮੰਡੀ  ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
Advertisement

ਹੁਸ਼ਿਆਰ ਸਿੰਘ ਘਟੌੜਾ
ਰਾਮਾਂ ਮੰਡੀ, 3 ਮਈ
ਅੱਜ ਸਵੇਰੇ ਭਾਠ ਕਲੋਨੀ ਦੇ ਨੇੜੇ ਰੇਲ ਗੱਡੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਹੈਲਪਲਾਈਨ ਵੈਲਫੇਅਰ ਸੁਸਾਇਟੀ ਵੱਲੋਂ ਐਂਬੂਲੈਂਸ ਰਾਹੀਂ ਉਸ ਨੂੰ ਰਾਮਾਂ ਮੰਡੀ ਦੇ ਸਰਕਾਰੀ ਹਸਪਤਾਲ ਵਿਚ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਮ੍ਰਿਤਕ ਦੀ ਪਹਿਚਾਣ ਹੈਰੀ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਰਾਮਾਂ ਵਜੋਂ ਹੋਈ ਹੈ। ਉਹ ਮੋਟਰਸਾਈਕਲਾਂ ਦੀ ਮੁਰੰਮਤ ਕਰਦਾ ਸੀ ਅਤੇ ਕਾਰੋਬਾਰ ਘੱਟ ਹੋਣ ਕਾਰਨ ਪ੍ਰੇਸ਼ਾਨ ਰਹਿੰਦਾ ਸੀ।

Advertisement

Advertisement
Author Image

Advertisement
Advertisement
×