ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਮ ਸਰੂਪ ਅਣਖੀ ਯਾਦਗਾਰੀ ਪੁਰਸਕਾਰ ਕਹਾਣੀਕਾਰ ਭਗਵੰਤ ਰਸੂਲਪੁਰੀ ਨੂੰ

07:39 AM Sep 07, 2024 IST

ਟੱਲੇਵਾਲ (ਪੱਤਰ ਪ੍ਰੇਰਕ):

Advertisement

ਰਾਮ ਸਰੂਪ ਅਣਖੀ ਸਾਹਿਤ ਸਭਾ ਧੌਲਾ ਵੱਲੋਂ ਸ੍ਰੀ ਅਣਖੀ ਦੀ ਯਾਦ ’ਚ ਸ਼ੁਰੂ ਕੀਤੇ ਪੁਰਸਕਾਰ 2025 ਲਈ ਪੰਜਾਬੀ ਦੇ ਸਮਰੱਥ ਕਹਾਣੀਕਾਰ ਭਗਵੰਤ ਰਸੂਲਪੁਰੀ ਦੀ ਚੋਣ ਕੀਤੀ ਗਈ ਹੈ। ਸਭਾ ਦੇ ਪ੍ਰਧਾਨ ਬੇਅੰਤ ਸਿੰਘ ਬਾਜਵਾ, ਮੀਤ ਪ੍ਰਧਾਨ ਅਮਨਦੀਪ ਮਾਰਕੰਡਾ ਤੇ ਸੁਭਾਸ਼ ਸਿੰਗਲਾ ਨੇ ਦੱਸਿਆ ਕਿ ਸੱਤਵੇਂ ਰਾਮ ਸਰੂਪ ਅਣਖੀ ਯਾਦਗਾਰੀ ਪੁਰਸਕਾਰ 2025 ਲਈ ਕਥਾਕਾਰ ਭਗਵੰਤ ਰਸੂਲਪੁਰੀ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਨੂੰ ਪੁਰਸਕਾਰ ਵਿੱਚ ਨਕਦ ਰਾਸ਼ੀ, ਸ਼ਾਲ ਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਭਗਵੰਤ ਰਸੂਲਪੁਰੀ ਪਿਛਲੇ 33 ਸਾਲਾਂ ਤੋਂ ਕਹਾਣੀ ਲਿਖਦੇ ਆ ਰਹੇ ਹਨ।

Advertisement
Advertisement