ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੀਸੀਏ ਦੇ ਨਤੀਜੇ ਵਿੱਚ ਰਮਨਦੀਪ ਕੌਰ ਢਿਪਾਲੀ ਅੱਵਲ

07:33 AM Aug 02, 2024 IST

ਭੁੱਚੋ ਮੰਡੀ: ਬਾਬਾ ਮੋਨੀ ਜੀ ਡਿਗਰੀ ਕਾਲਜ ਲਹਿਰਾ ਮੁਹੱਬਤ (ਬਠਿੰਡਾ) ਦਾ ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨਿਆ ਗਿਆ ਬੀਸੀਏ ਭਾਗ-ਤੀਜਾ (ਸਮੈੱਸਟਰ ਛੇਵਾਂ) ਦਾ ਨਤੀਜਾ ਸੌ ਫੀਸਦੀ ਰਿਹਾ। ਇਸ ਵਿੱਚ ਵਿਦਿਆਰਥਣ ਰਮਨਦੀਪ ਕੌਰ ਢਿਪਾਲੀ ਨੇ ਕਾਲਜ ਵਿੱਚੋਂ ਪਹਿਲਾ, ਹਰਮਨਪ੍ਰੀਤ ਕੌਰ ਲਹਿਰਾ ਖਾਨਾ ਨੇ ਦੂਜਾ, ਵੀਰਪਾਲ ਕੌਰ ਢੇਲਵਾਂ ਨੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ ਐੱਮਡੀ ਲਖਵੀਰ ਸਿੰਘ ਸਿੱਧੂ, ਡਿਗਰੀ ਕਾਲਜ ਦੇ ਪ੍ਰਿੰਸੀਪਲ ਪ੍ਰੋ. ਅਮਨਿੰਦਰ ਕੌਰ ਅਤੇ ਐਜੂੂਕੇਸ਼ਨ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਦਿਨੇਸ਼ ਕੁਮਾਰ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰੋ. ਸੁਖਦੀਪ ਕੌਰ, ਪ੍ਰੋ. ਰੁਚਿਕਾ, ਪ੍ਰੋ. ਸੁਮਨ, ਪ੍ਰੋ. ਵਰਿੰਦਰ ਸਿੰਘ, ਪ੍ਰੋ. ਮੋਨਿਕਾ ਗਰਗ, ਪ੍ਰੋ. ਰੁਪਿੰਦਰ ਸਿੰਘ, ਪ੍ਰੋ. ਸੁਖਦੀਪ ਕੌਰ (ਪੰਜਾਬੀ), ਪ੍ਰੋ. ਲਖਵੀਰ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਗੁਰਪ੍ਰੀਤ ਰਾਮ, ਪ੍ਰੋ. ਦਲਜੀਤ ਕੌਰ, ਪ੍ਰੋ. ਰਾਜਵਿੰਦਰ ਕੌਰ, ਪ੍ਰੋ.ਕਰਮਵੀਰ ਕੌਰ ਅਤੇ ਪ੍ਰੋ. ਮਨੀਸ਼ਾ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Advertisement