ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੈਫੇਡ ਦਾ ਡਾਇਰੈਕਟਰ ਚੁਣੇ ਜਾਣ ’ਤੇ ਰਮੇਸ਼ ਕੁਮਾਰ ਦਾ ਸਨਮਾਨ

06:55 AM May 31, 2024 IST
ਮਿਫਕੋ ਦੇ ਚੇਅਰਮੈਨ ਰਮੇਸ਼ ਕੁਮਾਰ ਦਾ ਸਨਮਾਨ ਕਰਦੇ ਹੋਏ ਪੈਸਟੀਸਾਈਡ ਯੂਨੀਅਨ ਪਾਤੜਾਂ ਦੇ ਨੁਮਾਇੰਦੇ। -ਫੋਟੋ: ਚੌਹਾਨ

ਪਾਤੜਾਂ:

Advertisement

ਮੇਫਕੋ ਸਹਿਕਾਰੀ ਸਭਾ ਦੇ ਚੇਅਰਮੈਨ ਰਮੇਸ਼ ਕੁਮਾਰ ਨੂੰ ਨੈਸ਼ਨਲ ਐਗਰੀਕਲਚਰ ਕੋਆਪਰੇਟਿਵ ਮਾਰਕੀਟਿੰਗ ਫੈਡਰੇਸ਼ਨ ਆਫ਼ ਇੰਡੀਆ ਲਿਮਿਟਡ ਉੱਤਰੀ ਜ਼ੋਨ ਦਾ ਡਾਇਰੈਕਟਰ ਚੁਣੇ ਜਾਣ ’ਤੇ ਪੈਸਟੀਸਾਈਡ ਯੂਨੀਅਨ ਪਾਤੜਾਂ ਵੱਲੋਂ ਸਨਮਾਨਿਤ ਕੀਤਾ ਗਿਆ। ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਸਹਿਕਾਰਤਾ ਦੇ ਖੇਤਰ ਵਿੱਚ ਕੰਮ ਕਰ ਰਹੀ ਸੰਸਥਾ ਮਿਫਕੋ ਦੇ ਚੇਅਰਮੈਨ ਰਮੇਸ਼ ਕੁਮਾਰ ਖੇਤੀਬਾੜੀ, ਮੰਡੀਕਰਨ ਅਤੇ ਸਹਿਕਾਰੀ ਪ੍ਰਬੰਧਨ ਵਿੱਚ ਤਜਰਬੇ ਅਤੇ ਮੁਹਾਰਤ ਦਾ ਭੰਡਾਰ ਹਨ। ਉਨ੍ਹਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਹਰ ਪਾਸੇ ਸ਼ਲਾਘਾ ਹੈ ਅਤੇ ਪਿਛਲੇ ਦਿਨੀ ਹੋਈ ਚੋਣ ਦੌਰਾਨ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਡਾਇਰੈਕਟਰ ਚੁਣਿਆ ਗਿਆ ਹੈ। -ਪੱਤਰ ਪ੍ਰੇਰਕ

Advertisement
Advertisement