For the best experience, open
https://m.punjabitribuneonline.com
on your mobile browser.
Advertisement

ਐਨਆਈਏ ਵੱਲੋਂ ਰਾਮੇਸ਼ਵਰਮ ਕੈਫੇ ਧਮਾਕੇ ਦਾ ਮੁੱਖ ਸਰਗਣਾ ਗ੍ਰਿਫਤਾਰ

08:16 PM Mar 28, 2024 IST
ਐਨਆਈਏ ਵੱਲੋਂ ਰਾਮੇਸ਼ਵਰਮ ਕੈਫੇ ਧਮਾਕੇ ਦਾ ਮੁੱਖ ਸਰਗਣਾ ਗ੍ਰਿਫਤਾਰ
Advertisement

ਨਵੀਂ ਦਿੱਲੀ, 28 ਮਾਰਚ
ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਬੰਗਲੁਰੂ ਦੇ ਰਾਮੇਸ਼ਵਰਮ ਕੈਫੇ ਧਮਾਕੇ ਦੇ ਮੁੱਖ ਸਰਗਣੇ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰਤ ਬਿਆਨ ਅਨੁਸਾਰ ਮੁਜ਼ੱਮਿਲ ਸ਼ਰੀਫ ਨੂੰ ਬੁੱਧਵਾਰ ਨੂੰ ਗ੍ਰਿਫ਼ਤਾਰ ਗਿਆ ਸੀ। ਇਸ ਦੇ ਨਾਲ ਹੀ ਐਨਆਈਏ ਦੀਆਂ ਟੀਮਾਂ ਨੇ ਕਰਨਾਟਕ ਵਿੱਚ 12, ਤਾਮਿਲਨਾਡੂ ਵਿੱਚ ਪੰਜ ਅਤੇ ਉੱਤਰ ਪ੍ਰਦੇਸ਼ ਵਿੱਚ ਇੱਕ ਸਮੇਤ 18 ਥਾਵਾਂ 'ਤੇ ਕਾਰਵਾਈ ਕਰਨ ਤੋਂ ਬਾਅਦ ਇੱਕ ਮੁਜੱਮਿਲ ਸ਼ਰੀਫ਼ ਨੂੰ ਹਿਰਾਸਤ ਵਿੱਚ ਲਿਆ ਸੀ।

Advertisement

Advertisement
Author Image

amartribune@gmail.com

View all posts

Advertisement
Advertisement
×