ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਮਲੀਲਾ ਕਰਵਾਈ

07:25 AM Oct 05, 2024 IST

ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 4 ਅਕਤੂਬਰ
ਸ਼ਾਮ ਨਗਰ ਰਾਜਪੁਰਾ ਵਿੱਚ ਸ੍ਰੀ ਰਾਮ ਪਰਿਵਾਰ ਵੈੱਲਫੇਅਰ ਸੁਸਾਇਟੀ ਵੱਲੋਂ ਸੰਸਥਾਪਕ ਦੇਸ਼ ਰਾਜ ਬਾਂਸਲ ਅਤੇ ਪ੍ਰਧਾਨ ਟਿੰਕੂ ਬਾਂਸਲ ਦੀ ਅਗਵਾਈ ਹੇਠ ਰਾਮਲੀਲ੍ਹਾ ਦੇ ਸੀਨ ‘ਨਾਰਦ ਸਰਾਪ’ ਦਾ ਮੰਚਨ ਕੀਤਾ ਗਿਆ।ਸਟੇਜ ਦਾ ਉਦਘਾਟਨ ਪੈਟਰਨ ਅਸ਼ਵਨੀ ਸਾਹਨੀ ਅਤੇ ਅਮਿਤ ਗੁਪਤਾ ਵੱਲੋਂ ਕੀਤਾ ਗਿਆ। ਚੀਫ਼ ਡਾਇਰੈਕਟਰ ਜੀਵਨ ਸੂਦ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਪਰਦਿਆਂ ਦੀ ਥਾਂ ‘ਤੇ ਐਲਈਡੀ ਲਗਾਈ ਗਈ ਹੈ। ਇਸ ਮੌਕੇ ਚੇਅਰਮੈਨ ਨਵਦੀਪ ਚਾਨੀ, ਮੀਤ ਚੇਅਰਮੈਨ ਲਖਵੀਰ ਲਾਡੀ, ਖਜ਼ਾਨਚੀ ਸੰਜੀਵ ਜੱਸਲ, ਵਿਨੀਤ ਵਿੱਜ, ਜਨਰਲ ਸਕੱਤਰ ਸਾਹਿਲ ਸ਼ਰਮਾ ਤੇ ਬਿੰਦਰ ਠਾਕੁਰ ਆਦਿ ਹਾਜ਼ਰ ਸਨ।

Advertisement

Advertisement