For the best experience, open
https://m.punjabitribuneonline.com
on your mobile browser.
Advertisement

ਪ੍ਰਾਈਵੇਟ ਸਕੂਲ ਦੇ ਹੋਸਟਲ ’ਚ ਬੱਚੀ ਨਾਲ ਜਬਰ-ਜਨਾਹ

07:21 AM May 02, 2024 IST
ਪ੍ਰਾਈਵੇਟ ਸਕੂਲ ਦੇ ਹੋਸਟਲ ’ਚ ਬੱਚੀ ਨਾਲ ਜਬਰ ਜਨਾਹ
Advertisement

ਭੋਪਾਲ: ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਦੇ ਇਕ ਨਿੱਜੀ ਸਕੂਲ ’ਚ ਦੂਜੀ ਜਮਾਤ ’ਚ ਪੜ੍ਹਦੀ ਅੱਠ ਸਾਲ ਦੀ ਬੱਚੀ ਨਾਲ ਹੋਸਟਲ ’ਚ ਕਥਿਤ ਤੌਰ ’ਤੇ ਜਬਰ-ਜਨਾਹ ਕੀਤਾ ਗਿਆ। ਪੁਲੀਸ ਨੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸੂਬੇ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਵਿਸ਼ੇਸ਼ ਜਾਂਚ ਟੀਮ ਕਾਇਮ ਕਰਨ ਦੇ ਹੁਕਮ ਦਿੱਤੇ ਹਨ ਜਦਕਿ ਵਿਰੋਧੀ ਧਿਰ ਕਾਂਗਰਸ ਨੇ ਘਟਨਾ ਲਈ ਸਰਕਾਰ ਨੂੰ ਘੇਰਦਿਆਂ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×