ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਬਾਲਗ ਨਾਲ ਜਬਰ-ਜਨਾਹ, ਮੁਲਜ਼ਮ ਗ੍ਰਿਫ਼ਤਾਰ

07:34 AM Sep 24, 2024 IST

ਜਲੰਧਰ (ਪੱਤਰ ਪ੍ਰੇਰਕ):

Advertisement

ਨਾਬਾਲਗ ਲੜਕੀ (16) ਨੂੰ ਅਗਵਾ ਕਰਨ ਮਗਰੋਂ ਨੌਜਵਾਨ ਨੇ ਉਸ ਨਾਲ ਜਬਰ-ਜਨਾਹ ਕੀਤਾ। ਥਾਣਾ ਰਾਮਾਮੰਡੀ ਦੀ ਪੁਲੀਸ ਨੇ ਪੀੜਤ ਲੜਕੀ ਦੇ ਬਿਆਨਾਂ ’ਤੇ ਮੁਲਜ਼ਮ ਗੈਰੀ ਵਾਸੀ ਮੂਲ ਵਾਸੀ ਥਾਣਾ ਸ੍ਰੀਗੰਗਾਨਗਰ, ਰਾਜਸਥਾਨ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜੋ ਦਰਗਾਹ ਨਕੋਦਰ ਕੋਲ ਕਿਰਾਏ ’ਤੇ ਰਹਿੰਦਾ ਸੀ। ਲੜਕੀ ਦੀ ਮਾਂ ਨੇ ਦੱਸਿਆ ਕਿ ਗੈਰੀ ਨੇ ਲੜਕੀ ਨਾਲ ਸਬੰਧ ਬਣਾਉਣ ਤੋਂ  ਬਾਅਦ ਧਮਕੀਆਂ ਦਿੱਤੀਆਂ। ਪੀੜਤ ਪਰਿਵਾਰ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ। ਮਗਰੋਂ ਪੁਲੀਸ ਨੇ ਪੀੜਤਾ ਦਾ ਮੈਡੀਕਲ ਕਰਾਉਣ ਮਗਰੋਂ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ।

Advertisement
Advertisement