ਆਰਬੀਆਈ ਨੇ ਕੋਟਕ ਮਹਿੰਦਰਾ ’ਤੇ ਆਨਲਾਈਨ ਤੇ ਮੋਬਾਈਲ ਬੈਂਕਿੰਗ ਰਾਹੀਂ ਨਵੇਂ ਗਾਹਕ ਬਣਾਉਣ ਤੇ ਕ੍ਰੈਡਿਕ ਕਾਰਡ ਜਾਰੀ ਕਰਨ ’ਤੇ ਪਾਬੰਦੀ ਲਗਾਈ
05:20 PM Apr 24, 2024 IST
ਮੁੰਬਈ, 24 ਅਪਰੈਲ
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਕੋਟਕ ਮਹਿੰਦਰਾ ਬੈਂਕ ਨੂੰ ਆਨਲਾਈਨ ਅਤੇ ਮੋਬਾਈਲ ਬੈਂਕਿੰਗ ਰਾਹੀਂ ਨਵੇਂ ਗਾਹਕਾਂ ਨੂੰ ਜੋੜਨ ਅਤੇ ਕ੍ਰੈਡਿਟ ਕਾਰਡ ਜਾਰੀ ਕਰਨ 'ਤੇ ਤੁਰੰਤ ਪਾਬੰਦੀ ਲਗਾ ਦਿੱਤੀ ਹੈ। ਆਰਬੀਆਈ ਨੇ ਬਿਆਨ ਵਿੱਚ ਕਿਹਾ ਕਿ ਕੋਟਕ ਬੈਂਕ ਦੇ ਆਈਟੀ ਜੋਖ਼ਮ ਪ੍ਰਬੰਧਨ ਅਤੇ ਸੂਚਨਾ ਸੁਰੱਖਿਆ ਕਾਰਜਾਂ ਵਿੱਚ ਕਮੀ ਕਾਰਨ ਇਹ ਕਾਰਵਾਈ ਕੀਤੀ ਗਈ ਹੈ।
Advertisement
Advertisement