For the best experience, open
https://m.punjabitribuneonline.com
on your mobile browser.
Advertisement

ਪਟਵਾਰੀ ਤੇ ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਾ ਕਾਬੂ

07:06 AM Jul 01, 2023 IST
ਪਟਵਾਰੀ ਤੇ ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਾ ਕਾਬੂ
Advertisement

ਤਰਨ ਤਾਰਨ (ਪੱਤਰ ਪ੍ਰੇਰਕ): ਵਿਜੀਲੈਂਸ ਬਿੳੂਰੋ ਦੀ ਟੀਮ ਨੇ ਅੱਜ ਝਬਾਲ ਦੀ ਸਬ-ਤਹਿਸੀਲ ਵਿੱਚ ਛਾਪਾ ਮਾਰ ਕੇ ਇੱਕ ਪਟਵਾਰੀ ਅਤੇ ਨਾਇਬ ਤਹਿਸੀਲਦਾਰ ਦੇ ਰੀਡਰ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅਭਿਜੋਤ ਸਿੰਘ ਪਟਵਾਰੀ ਹਲਕਾ ਝਬਾਲ ਅਤੇ ਰੀਡਰ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਵਿਜੀਲੈਂਸ ਨੂੰ ਪਿੰਡ ਸਵਰਗਾਪੁਰੀ ਦੇ ਵਸਨੀਕ ਅਵਤਾਰ ਸਿੰਘ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ ਜ਼ਮੀਨ ਨਾਲ ਸਬੰਧਤ ਮਾਮਲੇ ਵਿੱਚ ਉਕਤ ਮੁਲਜ਼ਮਾਂ ਨੇ ਉਸ ਕੋਲੋਂ ਇਕ ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ।

Advertisement

Advertisement
Tags :
Author Image

sukhwinder singh

View all posts

Advertisement
Advertisement
×