ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਰਤੀ ਸ਼ੇਅਰ ਬਾਜ਼ਾਰ ’ਚ ਮੰਦੀ: ਸੈਂਸੈਕਸ 845 ਅੰਕ ਡਿੱਗਿਆ ਤੇ ਨਿਫਟੀ ਵੀ ਹੇਠਾਂ ਆਇਆ

04:29 PM Apr 15, 2024 IST

ਮੁੰਬਈ, 15 ਅਪਰੈਲ
ਅੱਜ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਮੰਦੀ ਦਾ ਦੌਰ ਰਿਹਾ। ਇਰਾਨ ਤੇ ਇਜ਼ਰਾਈਲ ਵਿਚਾਲੇ ਤਣਾਅ ਵਧਣ ਦਾ ਅਸਰ ਭਾਰਤੀ ਸ਼ੇਅਰ ਬਾਜ਼ਾਰਾਂ ’ਤੇ ਸਾਫ਼ ਨਜ਼ਰ ਆਇਆ। ਸੈਂਸੈਕਸ 845.12 ਅੰਕ ਡਿੱਗ ਕੇ 73,399.78 ਅਤੇ ਨਿਫਟੀ 246.90 ਅੰਕਾਂ ਦੇ ਨੁਕਸਾਨ ਦੇ ਨਾਲ 22,272.50 'ਤੇ ਬੰਦ ਹੋਇਆ।

Advertisement

Advertisement
Advertisement