ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਾਰਾਸ਼ਟਰ ਵਿਚ ਮੀਂਹ ਦਾ ਰੈਡ ਅਲਰਟ

01:48 PM Jul 09, 2024 IST
ਮੁੰਬਈ ਵਿੱਚ ਮੀਂਹ ਦੇ ਪਾਣੀ ਨਾਲ ਭਰੀ ਇੱਕ ਸੜਕ ਤੋਂ ਲੰਘਦੇ ਹੋਏ ਲੋਕ। -ਫੋਟੋ: ਪੀਟੀਆਈ

ਮੁੰਬਈ, 9 ਜੁਲਾਈ
ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਵੀ
ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਮੁੰਬਈ ਸਣੇ ਕਈ ਥਾਵਾਂ ’ਤੇ ਰੈਡ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਮੁੰਬਈ ਵਿਚ ਅੱਜ ਸਕੂਲ ਤੇ ਕਾਲਜ ਬੰਦ ਰਹੇ। ਭਾਰੀ ਮੀਂਹ ਦੀ ਪੇਸ਼ੀਨਗੋਈ ਕਾਰਨ ਮੁੰਬਈ ਯੂਨੀਵਰਸਿਟੀ ਨੇ ਪ੍ਰੀਖਿਆਵਾਂ ਅੱਗੇ ਪਾ ਦਿੱਤੀਆਂ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਰਫ ਜ਼ਰੂਰੀ ਕੰਮਾਂ ਲਈ ਹੀ ਘਰ ਤੋਂ ਬਾਹਰ ਜਾਣ। ਮੌਸਮ ਵਿਭਾਗ ਨੇ ਮੁੰਬਈ ਵਿਚ 12 ਜੁਲਾਈ ਤਕ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

Advertisement

Advertisement