ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਸਤਕ ‘ਲਿਖ ਨੀ ਕਲਮੇ ਮੇਰੀਏ’ ਰਿਲੀਜ਼

10:29 AM Nov 10, 2024 IST
ਰਾਜਬੀਰ ਕੌਰ ਗਰੇਵਾਲ ਦੀ ਪੁਸਤਕ ਰਿਲੀਜ਼ ਕਰਦਾ ਹੋਇਆ ਕਾਲਜ ਸਟਾਫ।

ਅੰਮ੍ਰਿਤਸਰ:

Advertisement

ਅਧਿਆਪਕ ਰਾਜਬੀਰ ਕੌਰ ਗਰੇਵਾਲ ਦੀ ਪਲੇਠੀ ਕਾਵਿ ਪੁਸਤਕ ‘ਲਿਖ ਨੀ ਕਲਮੇ ਮੇਰੀਏ’ ਨੂੰ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੇਨਿਊ ਦੀ ਪ੍ਰਿੰਸੀਪਲ ਨਿਰਮਲਜੀਤ ਕੌਰ ਨੇ ਰਿਲੀਜ਼ ਕੀਤਾ। ਇਸ ਮੌਕੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਰਾਜਬੀਰ ਕੌਰ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ| ਪ੍ਰਿੰਸੀਪਲ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਹੀ ਨਹੀਂ ਸਗੋਂ ਕਵਿਤਾ ਅਤੇ ਸਾਹਿਤ ਦੇ ਖੇਤਰ ਵਿੱਚ ਵੀ ਉੱਦਮੀ ਅਤੇ ਹਰਫ਼ਨਮੌਲਾ ਸ੍ਰੀਮਤੀ ਗਰੇਵਾਲ ਵਿਸ਼ੇਸ਼ ਯੋਗਦਾਨ ਪਾ ਰਹੇ ਹਨ। ਰਾਜਬੀਰ ਨੇ ਪ੍ਰਿੰਸੀਪਲ ਦਾ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement