ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਮੀਂਹ ਨਾਲ ਹੁੰਮਸ ਭਰੀ ਗਰਮੀ ਤੋਂ ਰਾਹਤ
12:16 PM Sep 23, 2023 IST
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 23 ਸਤੰਬਰ
ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਅੱਜ ਮੀਂਹ ਪਿਆ। ਇਸ ਨਾਲ ਘੱਟੋ-ਘੱਟ ਤਾਪਮਾਨ 'ਚ ਕੁਝ ਡਿਗਰੀ ਹੇਠਾਂ ਆਇਆ ਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ।
Advertisement
Advertisement