ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਹਤ: ਦਿੱਲੀ ਵਿੱਚ ਪ੍ਰਦੂਸ਼ਣ ਘਟਿਆ, ਹਵਾ ਦੀ ਕੁਆਲਿਟੀ ’ਚ ਸੁਧਾਰ

11:42 AM Nov 19, 2023 IST

ਨਵੀਂ ਦਿੱਲੀ, 19 ਨਵੰਬਰ
ਦਿੱਲੀ ਦੇ ਵਾਤਾਰਵਣ ਮੰਤਰੀ ਗੋਪਾਲ ਰਾਏ ਨੇ ਅੱਜ ਦੱਸਿਆ ਕਿ ਕੌਮੀ ਰਾਜਧਾਨੀ ਵਿੱਚ ਬੀਤੇ ਦੋ ਦਿਨਾਂ ਵਿੱਚ ਹਵਾ ਦੀ ਕੁਆਲਿਟੀ ਵਿੱਚ ਸੁਧਾਰ ਹੋਇਆ ਹੈ। ਉਨ੍ਹਾਂ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਅਤੇ ਪ੍ਰਦੂਸ਼ਣ ਕੰਟਰੋਲ ਸਬੰਧੀ ਯਤਨ ਜਾਰੀ ਰੱਖਣ ਦੀ ਅਪੀਲ ਕੀਤੀ। ਦਿੱਲੀ ਅਤੇ ਆਸਪਾਸ ਦੇ ਖੇਤਰਾਂ ਵਿੱਚ ਐਤਵਾਰ ਨੂੰ ਹਵਾ ਦੀ ਰਫਤਾਰ ਤੇ ਦਿਸ਼ਾ ਅਨੁਕੂਲ ਹੋਣ ਕਾਰਨ ਵਾਤਾਵਰਣ ’ਚ ਪ੍ਰਦੂਸ਼ਣ ਘਟਿਆ ਅਤੇ ਸਵੇਰੇ 7 ਵਜੇ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 290 ਦਰਜ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਏਕਿਊਆਈ 24 ਘੰਟਿਆਂ ਵਿੱਚ ਔਸਤਨ 319 ਸੀ। ਇਸੇ ਤਰ੍ਹਾਂ ਸ਼ੁੱਕਰਵਾਰ ਨੂੰ 405 ਤੇ ਵੀਰਵਾਰ ਨੂੰ 419 ਸੀ। -ਪੀਟੀਆਈ

Advertisement

 

Advertisement
Advertisement
Advertisement