ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਪਰੀਮ ਕੋਰਟ ਵੱਲੋਂ ਨਵਨੀਤ ਰਾਣਾ ਨੂੰ ਰਾਹਤ

07:26 AM Apr 05, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਅਮਰਾਵਤੀ ਦੀ ਮੌਜੂਦਾ ਸੰਸਦ ਮੈਂਬਰ ਨਵਨੀਤ ਕੌਰ ਰਾਣਾ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਬਹਾਲ ਕਰ ਦਿੱਤਾ ਹੈ। ਇਸ ਤਰ੍ਹਾਂ ਦਲਿਤਾਂ ਲਈ ਰਾਖਵੀਂ ਸੀਟ ਤੋਂ ਚੋਣ ਲੜਨ ਦਾ ਰਾਹ ਪੱਧਰਾ ਹੋਣ ਮਗਰੋਂ ਰਾਣਾ ਨੇ ਅਮਰਾਵਤੀ ਤੋਂ ਭਾਜਪਾ ਉਮੀਦਵਾਰ ਵਜੋਂ ਆਪਣੀ ਨਾਮਜ਼ਦਗੀ ਦਾਖਲ ਕੀਤੀ। ਅਦਾਲਤ ਦਾ ਇਹ ਫੈਸਲਾ ਅਮਰਾਵਤੀ ਲੋਕ ਸਭਾ ਸੀਟ ਲਈ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਆਇਆ ਹੈ। ਬੰਬੇ ਹਾਈ ਕੋਰਟ ਨੇ 8 ਜੂਨ 2021 ਨੂੰ ਕਿਹਾ ਸੀ ਕਿ ਰਾਣਾ ਨੇ ਧੋਖਾਧੜੀ ਕਰ ਕੇ ਜਾਅਲੀ ਦਸਤਾਵੇਜ਼ਾਂ ਰਾਹੀਂ ‘ਮੋਚੀ’ ਜਾਤੀ ਦਾ ਸਰਟੀਫਿਕੇਟ ਹਾਸਲ ਕੀਤਾ ਸੀ। -ਪੀਟੀਆਈ

Advertisement

Advertisement