ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ’ਚ ਸੋਰੇਨ ਨੂੰ ਰਾਹਤ

08:01 AM Oct 18, 2023 IST

ਰਾਂਚੀ: ਝਾਰਖੰਡ ਹਾਈ ਕੋਰਟ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਖਿਲਾਫ ਜਮਸ਼ੇਦਪੁਰ ਦੀ ਅਦਾਲਤ ’ਚ ਚੱਲ ਰਹੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਜੋ 2014 ਵਿੱਚ ਦਰਜ ਇੱਕ ਕੇਸ ਦੀ ਸੁਣਵਾਈ ਕਰ ਰਿਹਾ ਸੀ, ਜਿਸ ਵਿੱਚ ਉਸ ਉੱਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਲਾਇਆ ਗਿਆ ਸੀ। ਜਸਟਿਸ ਸੰਜੇ ਕੁਮਾਰ ਦਿਵੇਦੀ ਦੀ ਬੈਂਚ ਨੇ ਰਾਜ ਸਰਕਾਰ ਨੂੰ ਇਸ ਮਾਮਲੇ ਵਿੱਚ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੰਦਿਆਂ ਕਿਹਾ ਕਿ ਸੋਰੇਨ ਖ਼ਿਲਾਫ਼ ਕੋਈ ਜ਼ਬਰਦਸਤੀ ਕਦਮ ਨਹੀਂ ਚੁੱਕਿਆ ਜਾ ਸਕਦਾ। -ਪੀਟੀਆਈ

Advertisement

Advertisement