ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

06:24 AM Jul 10, 2024 IST
featuredImage featuredImage

ਖੇਤਰੀ ਪ੍ਰਤੀਨਿਧ
ਸੰਗਰੂਰ, 9 ਜੁਲਾਈ
ਇੱਥੋਂ ਦੇ ਗੁਰਦੁਆਰਾ ਸਾਹਿਬ ਹਰਗੋਬਿੰਦਪੁਰਾ ਵਿਖੇ ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਾਰ ਰੋਜ਼ਾ ਸਮਾਗਮ ਕਰਵਾਏ ਗਏ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ, ਹਰਪ੍ਰੀਤ ਸਿੰਘ ਪ੍ਰੀਤ, ਕੁਲਬੀਰ ਸਿੰਘ, ਹਮੀਰ ਸਿੰਘ, ਓਮ ਪ੍ਰਕਾਸ਼ ਦੀ ਦੇਖ ਰੇਖ ਹੇਠ ਹੋਏ ਸਮਾਗਮਾਂ ਵਿੱਚ ਭਾਈ ਸਤਵਿੰਦਰ ਸਿੰਘ ਭੋਲਾ ਹੈੱਡ ਗ੍ਰੰਥੀ ਦੀ ਨਿਗਰਾਨੀ ਹੇਠ ਅਖੰਡ ਪਾਠ ਦੇ ਭੋਗ ਪਾਏ ਗਏ, ਜਦੋਂ ਕਿ ਇਸਤਰੀ ਸਤਿਸੰਗ ਸਭਾ ਵੱਲੋਂ ਵੀ ਸਹਿਜ ਪਾਠ ਦੇ ਭੋਗ ਪਾਏ। ਭਾਈ ਗੁਰਧਿਆਨ ਸਿੰਘ ਹਜ਼ੂਰੀ ਰਾਗੀ ਅਤੇ ਭਾਈ ਸੁਰਿੰਦਰ ਪਾਲ ਸਿੰਘ ਸਿਦਕੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਜਥਿਆਂ ਨੇ ਕੀਰਤਨ ਕੀਤਾ।

Advertisement

Advertisement