ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੇਣੁਕਾਸਵਾਮੀ ਹੱਤਿਆ ਮਾਮਲੇ 'ਚ ਨਰਮ ਰਵੱਈਆ ਨਹੀਂ ਅਪਣਾਇਆ ਜਾਵੇਗਾ: ਗ੍ਰਹਿ ਮੰਤਰੀ ਕਰਨਾਟਕ

06:35 PM Jun 17, 2024 IST

ਬੰਗਲੁਰੂ, 17 ਜੂਨਕਰਨਾਟਕ ਦੇ ਗ੍ਰਹਿ ਮੰਤਰੀ ਜੀ ਪਰਮੇਸ਼ਵਰ ਨੇ ਰੇਣੁਕਾਸਵਾਮੀ ਹੱਤਿਆ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਬੋਲਦਿਆਂ ਕਿਹਾ ਕਿ ਕਿਸੇ ਪ੍ਰਤੀ ਨਰਮ ਰੁਖ ਅਪਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਕੇਸ ਦੇ ਸਬੰਧ ਵਿੱਚ ਕੰਨੜ ਅਦਾਕਾਰ ਦਰਸ਼ਨ ਥੂਗੁਦੀਪਾ ਅਤੇ ਉਸ ਦੀ ਦੋਸਤ ਅਦਾਕਾਰਾ ਪਵਿੱਤਰਾ ਗੌੜਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਹਿ ਮੰਤਰੀ ਜੀ ਪਰਮੇਸ਼ਵਰ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲੀਸ ਇਸ ਮਾਮਲੇ 'ਚ ਬਿਨਾਂ ਕਿਸੇ ਪੱਖਪਾਤ ਦੇ ਕਾਰਵਾਈ ਕਰੇਗੀ। ਮੈਂ ਅਤੇ ਮੁੱਖ ਮੰਤਰੀ ਸਿੱਧਰਮਈਆ ਨੇ ਵਾਰ-ਵਾਰ ਕਿਹਾ ਹੈ ਕਿ ਅਸੀਂ ਇਸ ਮਾਮਲੇ 'ਚ ਬਿਨਾਂ ਕਿਸੇ ਪੱਖਪਾਤ ਦੇ ਕਾਰਵਾਈ ਕਰਾਂਗੇ। ਕੰਨੜ ਅਦਾਕਾਰ ਦਰਸ਼ਨ ਅਤੇ ਉਸ ਦੇ 17 ਸਾਥੀਆਂ ਨੂੰ ਰੇਣੁਕਾਸਵਾਮੀ ਦੀ ਹੱਤਿਆ ਦੇ ਦੋਸ਼ 'ਚ 8 ਜੂਨ ਨੂੰ ਚਿਤਰਦੁਰਗ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। -ਪੀਟੀਆਈ
Advertisement

Advertisement
Tags :
Actor darhsanKanada ActorKarnatkaRenukaswami
Advertisement