ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਲਲਿਤ ਕਲਾ ਅਕਾਦਮੀ ਦਾ ਪੁਨਰਗਠਨ

06:38 AM Oct 20, 2024 IST

ਸਾਹਿਤ ਪ੍ਰਤੀਨਿਧ
ਚੰਡੀਗੜ੍ਹ, 19 ਅਕਤੂਬਰ
ਪੰਜਾਬ ਲਲਿਤ ਕਲਾ ਅਕਾਦਮੀ ਦੀ ਜਨਰਲ ਕੌਂਸਲ ਦੀ ਮੀਟਿੰਗ ਦੌਰਾਨ ਸੁਮੀਤ ਦੂਆ ਨੂੰ ਮੀਤ ਪ੍ਰਧਾਨ ਅਤੇ ਡਾ. ਜਸਪਾਲ ਕਮਾਣਾ ਨੂੰ ਅਕਾਦਮੀ ਦੇ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਅਕਾਦਮੀ ਦੀ ਕਾਰਜਕਾਰਨੀ ਕਮੇਟੀ ਦਾ ਵੀ ਗਠਨ ਕੀਤਾ ਗਿਆ। ਇਸ ਵਿੱਚ ਜਸਕੰਵਲਜੀਤ ਕੌਰ, ਅਸ਼ਵਨੀ ਵਰਮਾ, ਵਾਸੁਦੇਵ ਬਿਸਵਾਸ ਅਤੇ ਕਮਲ ਸੋਹਲ ਦੀ ਚੋਣ ਕੀਤੀ ਗਈ। ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਸਵਰਨਜੀਤ ਸਵੀ ਅਤੇ ਸਕੱਤਰ ਡਾ. ਰਵੇਲ ਸਿੰਘ ਸਣੇ ਅਕਾਦਮੀ ਦੀ ਜਨਰਲ ਕੌਂਸਲ ਦੇ ਮੈਂਬਰ ਸਤਵੰਤ ਸਿੰਘ ਸੁਮੇਲ, ਬ੍ਰਿਜੇਸ਼ ਜੌਲੀ, ਪ੍ਰਵੀਨ ਕੁਮਾਰ ਅਤੇ ਸੁਭਾਸ ਭਾਸਕਰ ਵੀ ਮੌਜੂਦ ਰਹੇ।

Advertisement

Advertisement