ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬੀ ਟਾਈਪ ਤੇ ਸ਼ਾਰਟਹੈਂਡ ਲਈ ਅਰਜ਼ੀਆਂ ਮੰਗੀਆਂ

07:44 AM Sep 22, 2024 IST

ਪਟਿਆਲਾ: ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਪਟਿਆਲਾ ਵੱਲੋਂ ਚਲਦੀਆਂ ਪੰਜਾਬੀ ਟਾਈਪ ਤੇ ਸ਼ਾਰਟਹੈਂਡ ਸ਼੍ਰੇਣੀ ਲਈ ਆਮ ਸ਼੍ਰੇਣੀ ਦੀਆਂ ਚਾਰ ਸੀਟਾਂ ਭਰੀਆਂ ਜਾਣੀਆਂ ਹਨ। ਇਨ੍ਹਾਂ ਲਈ ਮੁੱਢਲੀ ਯੋਗਤਾ ਗ੍ਰੈਜੂਏਸ਼ਨ ਹੈ। ਇਨ੍ਹਾਂ ਸ਼੍ਰੇਣੀਆਂ ਵਿੱਚ ਦਾਖ਼ਲਾ ਲੈਣ ਦੇ ਚਾਹਵਾਨ ਉਮੀਦਵਾਰ ਜ਼ਿਲ੍ਹਾ ਭਾਸ਼ਾ ਦਫ਼ਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿੱਚ 25 ਸਤੰਬਰ ਸ਼ਾਮ 5 ਵਜੇ ਤੱਕ ਆ ਕੇ ਫਾਰਮ ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਕੋਰਸ ਇੱਕ ਸਾਲ ਦਾ ਹੋਵੇਗਾ। -ਪੱਤਰ ਪ੍ਰੇਰਕ

Advertisement

 

Advertisement
Advertisement