ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕ੍ਰਿਸ਼ਨ ਜਨਮ ਭੂਮੀ ਤੇ ਸ਼ਾਹੀ ਈਦਗਾਹ ਨਾਲ ਸਬੰਧਤ ਮਾਮਲੇ ’ਤੇ ਫ਼ੈਸਲਾ ਰਾਖਵਾਂ ਰੱਖਿਆ

07:22 AM Jun 01, 2024 IST

ਪ੍ਰਯਾਗਰਾਜ:
ਅਲਾਹਾਬਾਦ ਹਾਈ ਕੋਰਟ ਨੇ ਅੱਜ ਮਥੁਰਾ ਸਥਿਤ ਕ੍ਰਿਸ਼ਨ ਜਨਮ ਭੂਮੀ ਅਤੇ ਸ਼ਾਹੀ ਈਦਗਾਹ ਵਿਵਾਦ ਨਾਲ ਸਬੰਧਤ ਮਾਮਲਿਆਂ ’ਤੇ ਵਿਚਾਰ ਕੀਤੇ ਜਾਣ ਜਾਂ ਨਾ ਕੀਤੇ ਜਾਣ ਬਾਰੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਇਸ ਕੇਸ ਦੀ ਸੁਣਵਾਲੀ ਜਸਟਿਸ ਮਯੰਕ ਕੁਮਾਰ ਜੈਨ ਵੱਲੋਂ ਕੀਤੀ ਜਾ ਰਹੀ ਹੈ। ਕ੍ਰਿਸ਼ਨ ਮੰਦਰ ਦੇ ਨਾਲ ਲੱਗਦੀ ਸ਼ਾਹੀ ਈਦਗਾਹ ਮਸਜਿਦ ‘ਢਾਹੁਣ’ ਦੀ ਮੰਗ ਸਬੰਧੀ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਪਟੀਸ਼ਨਰਾਂ ਦਾ ਦਾਅਵਾ ਹੈ ਕਿ ਔਰੰਗਜ਼ੇਬ ਵੇਲੇ ਦੀ ਇਹ ਮਸਜਿਦ ਮੰਦਰ ਢਾਹੁਣ ਮਗਰੋਂ ਬਣਾਈ ਗਈ ਸੀ। ਹਾਲਾਂਕਿ ਮੁਸਲਿਮ ਧਿਰ ਅਨੁਸਾਰ ਅਜਿਹੇ ਮਾਮਲੇ ਪੂਜਾ ਸਥਾਨ ਐਕਟ 1991 ਅਤੇ ਕੁਝ ਹੋਰ ਕਾਨੂੰਨਾਂ ਤਹਿਤ ਪਾਬੰਦੀਸ਼ੁਦਾ ਹਨ। -ਪੀਟੀਆਈ

Advertisement

Advertisement
Advertisement