For the best experience, open
https://m.punjabitribuneonline.com
on your mobile browser.
Advertisement

ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਵੱਲੋਂ ਅਸਤੀਫਾ

03:16 PM Aug 06, 2024 IST
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਵੱਲੋਂ ਅਸਤੀਫਾ
ਡਾ. ਸਤਿਬੀਰ ਬੇਦੀ
Advertisement

ਦਰਸ਼ਨ ਸਿੰਘ ਸੋਢੀ
ਮੁਹਾਲੀ, 6 ਅਗਸਤ
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਿਬੀਰ ਬੇਦੀ ਨੇ ਅੱਜ ਅਚਾਨਕ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਬੋਰਡ ਦੇ ਮੁਖੀ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ ਅਤੇ ਫਿਲਹਾਲ ਦਫ਼ਤਰੀ ਕੰਮਕਾਜ ਚਲਾਉਣ ਲਈ ਉਨ੍ਹਾਂ ਦੀ ਥਾਂ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਬੋਰਡ ਦੇ ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

Advertisement

Advertisement
Author Image

Advertisement
Advertisement
×