For the best experience, open
https://m.punjabitribuneonline.com
on your mobile browser.
Advertisement

ਯੂਪੀਐਸਸੀ ਚੇਅਰਮੈਨ ਮਨੋਜ ਸੋਨੀ ਵੱਲੋਂ ਅਸਤੀਫਾ

06:07 PM Jul 20, 2024 IST
ਯੂਪੀਐਸਸੀ ਚੇਅਰਮੈਨ ਮਨੋਜ ਸੋਨੀ ਵੱਲੋਂ ਅਸਤੀਫਾ
Advertisement

ਨਵੀਂ ਦਿੱਲੀ, 20 ਜੁਲਾਈ
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਦੇ ਚੇਅਰਮੈਨ ਮਨੋਜ ਸੋਨੀ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਅਸਤੀਫੇ ਤੋਂ ਬਾਅਦ ਉਹ ਸਮਾਜਿਕ ਅਤੇ ਧਾਰਮਿਕ ਕੰਮਾਂ ’ਤੇ ਧਿਆਨ ਕੇਂਦਰਿਤ ਕਰਨਗੇ। ਉਨ੍ਹਾਂ 14 ਦਿਨ ਪਹਿਲਾਂ ਆਪਣਾ ਅਸਤੀਫਾ ਪ੍ਰਸੋਨਲ ਵਿਭਾਗ (ਡੀਓਪੀਟੀ) ਨੂੰ ਭੇਜ ਦਿੱਤਾ ਸੀ ਜਿਸ ਦੀ ਜਾਣਕਾਰੀ ਅੱਜ ਸਾਹਮਣੇ ਆਈ ਹੈ। ਉਨ੍ਹਾਂ ਦਾ ਅਸਤੀਫਾ ਹਾਲੇ ਸਵੀਕਾਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਦਾ ਕਾਰਜਕਾਲ ਮਈ 2029 ਤੱਕ ਸੀ। ਉਨ੍ਹਾਂ ਨੇ 16 ਮਈ 2023 ਨੂੰ ਯੂਪੀਐਸਸੀ ਚੇਅਰਮੈਨ ਵਜੋਂ ਸਹੁੰ ਚੁੱਕੀ ਸੀ।

Advertisement
Advertisement
Author Image

sukhitribune

View all posts

Advertisement
×