For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਸ਼ਿੰਦੇ ਨੂੰ ਅਸਤੀਫਾ ਸੌਂਪਿਆ: ਭੁਜਬਲ

07:55 AM Feb 05, 2024 IST
ਮੁੱਖ ਮੰਤਰੀ ਸ਼ਿੰਦੇ ਨੂੰ ਅਸਤੀਫਾ ਸੌਂਪਿਆ  ਭੁਜਬਲ
Advertisement

ਮੁੰਬਈ, 4 ਫਰਵਰੀ
ਮਹਾਰਾਸ਼ਟਰ ਦੇ ਮੰਤਰੀ ਅਤੇ ਐਨਸੀਪੀ ਨੇਤਾ ਛਗਨ ਭੁਜਬਲ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਅਸਤੀਫਾ ਸੌਂਪ ਦਿੱਤਾ ਹੈ ਕਿਉਂਕਿ ਉਹ ਵਿਭਾਗਾਂ ਦੀ ਵੰਡ ਲਈ ਜ਼ਿੰਮੇਵਾਰ ਹਨ। ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਨੇ ਪੱਤਰਕਾਰਾਂ ਨੂੰ ਕਿਹਾ, ‘‘ਮੈਂ ਆਪਣਾ ਅਸਤੀਫਾ ਮੁੱਖ ਮੰਤਰੀ ਸ਼ਿੰਦੇ ਨੂੰ ਸੌਂਪ ਦਿੱਤਾ ਹੈ ਜਿਸ ਨੂੰ ਪਹਿਲਾਂ ਹੀ ਜਨਤਕ ਕਰ ਦਿੱਤਾ ਗਿਆ ਹੈ।’’ ਇਹ ਪੁੱਛੇ ਜਾਣ ’ਤੇ ਕਿ ਉਨ੍ਹਾਂ ਨੇ ਸ਼ਿਵ ਸੈਨਾ ਨਾਲ ਸਬੰਧਤ ਸ਼ਿੰਦੇ ਨੂੰ ਆਪਣਾ ਅਸਤੀਫਾ ਕਿਉਂ ਸੌਂਪਿਆ। ਭੁਜਬਲ ਨੇ ਇਸ ਮੁੱਦੇ ‘ਤੇ ਵਿਸਥਾਰ ਨਾਲ ਦੱਸਣ ਤੋਂ ਇਨਕਾਰ ਕਰ ਦਿੱਤਾ। -ਪੀਟੀਆਈ

Advertisement

Advertisement
Author Image

Advertisement
Advertisement
×