ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਸਨਮਾਨ

09:07 AM Oct 22, 2024 IST
ਪਿੰਡ ਮਾਖਾ ਵਿੱਚ ਕਿਸਾਨਾਂ ਦਾ ਸਨਮਾਨ ਕਰਦੇ ਹੋਏ ਅਧਿਕਾਰੀ। -ਫੋਟੋ: ਮਾਨ

ਮਾਨਸਾ:

Advertisement

ਮਾਨਸਾ ਨੇੜਲੇ ਪਿੰਡ ਬਣਾਂਵਾਲਾ ਵਿੱਚ ਨਿੱਜੀ ਭਾਈਵਾਲੀ ਤਹਿਤ ਉਤਰੀ ਭਾਰਤ ਦੇ ਸਭ ਤੋਂ ਵੱਡੇ ਤਾਪਘਰ ਤਲਵੰਡੀ ਸਾਬੋ ਪਾਵਰ ਲਿਮਟਿਡ ਵੱਲੋਂ ਵਾਤਾਵਰਣ ਦੀ ਸੁਰੱਖਿਆ ਅਤੇ ਜਨਤਕ ਸਿਹਤ ਦੇ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਪਰਾਲੀ ਸਾੜਨ ਖਿਲਾਫ਼ ਇੱਕ ਅਭਿਆਨ ਚਲਾਇਆ ਗਿਆ। ਤਾਪਘਰ ਵੱਲੋਂ ਐਨਜੀਓ ਨਾਭਾ ਫਾਊਡੇਸ਼ਨ ਨਾਲ ਮਿਲ ਕੇ ਪਿੰਡ ਮਾਖਾ ਵਿੱਚ ਕਿਸਾਨਾਂ ਲਈ ਜਾਗਰੂਕਤਾ ਕੈਂਪ ਲਾਇਆ ਗਿਆ ਤੇ ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਸਨਮਾਨ ਕੀਤਾ ਗਿਆ। -ਪੱਤਰ ਪ੍ਰੇਰਕ

Advertisement
Advertisement