Reuters' X account withheld in India ਭਾਰਤ ਵਿੱਚ ਰਾਇਟਰਜ਼ ਦਾ X ਖਾਤਾ ਬੰਦ
11:11 AM Jul 06, 2025 IST
Advertisement
ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 6 ਜੁਲਾਈ
ਕੌਮਾਂਤਰੀ ਨਿਊਜ਼ ਏਜੰਸੀ ਰਾਇਟਰਜ਼ ਦੇ ਅਧਿਕਾਰਤ X (ਪਹਿਲਾਂ ਟਵਿੱਟਰ) ਖਾਤੇ ਨੂੰ ਭਾਰਤ ਵਿੱਚ ਰੋਕ ਦਿੱਤਾ ਗਿਆ ਹੈ। ਇਹ ਖਾਤਾ ਇੱਕ ਕਾਨੂੰਨੀ ਮੰਗ ਦੇ ਜਵਾਬ ਵਿੱਚ ਰੋਕਿਆ ਗਿਆ ਹੈ ਤੇ ਹੁਣ ਤੱਕ ਰਾਇਟਰਜ਼ ਨੇ ਪਾਬੰਦੀ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਇਸ ਦੇ ਖਾਤੇ ’ਤੇ ਇਹ ਸੰਦੇਸ਼ ਪ੍ਰਦਰਸ਼ਤ ਹੋ ਰਿਹਾ ਹੈ ‘@Reuters ਨੂੰ ਇੱਕ ਕਾਨੂੰਨੀ ਮੰਗ ਦੇ ਜਵਾਬ ਵਿੱਚ ਭਾਰਤ ਵਿੱਚ ਰੋਕਿਆ ਗਿਆ ਹੈ। ਰਾਇਟਰਜ਼ ਵਰਲਡ ਹੈਂਡਲ ਵੀ ਸ਼ਨਿਚਰਵਾਰ ਦੇਰ ਰਾਤ ਤੋਂ ਭਾਰਤ ਵਿੱਚ ਪਹੁੰਚਯੋਗ ਨਹੀਂ ਪਾਇਆ ਗਿਆ।
Advertisement
Advertisement
Advertisement
Advertisement