ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਕੂਲਾਂ ’ਚ ਲੱਗੇ ਸਮਰ ਕੈਂਪਾਂ ਦਾ ਜਾਇਜ਼ਾ

07:42 AM Jul 09, 2023 IST
ਕੰਨਿਅਾ ਸਕੂਲ ਵਿੱਚ ਲੱਗੇ ਸਮਰ ਕੈਂਪ ਦਾ ਜਾਇਜ਼ਾ ਲੈਂਦੇ ਹੋਏ ਪ੍ਰਿੰਸੀਪਲ ਵਰਿੰਦਰ ਸਿੰਘ।

ਦਵਿੰਦਰ ਜੱਗੀ
ਪਾਇਲ, 8 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 15 ਜੁਲਾਈ ਤੱਕ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ’ਚ ਸਮਰ ਕੈਂਪ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ’ਤੇ ਸਿੱਖਿਆ ਵਿਭਾਗ ਵੱਲੋਂ ਸਕੂਲਾਂ ’ਚ ਸਮਰ ਕੈਂਪਾਂ ਦਾ ਪ੍ਰਿੰਸੀਪਲ ਵਰਿੰਦਰ ਸਿੰਘ ਵੱਲ਼ੋਂ ਸਰਕਾਰੀ ਕੰਨਿਆ ਸਕੂਲ ਪਾਇਲ ਅਤੇ ਹੋਰ ਸਕੂਲਾਂ ਦਾ ਦੌਰਾ ਕੀਤਾ ਗਿਆ। ਜਿੱਥੇ ਉਨ੍ਹਾਂ ਵੱਲੋਂ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਵਰਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ’ਚ ਚੰਗਾ ਮਾਹੌਲ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਲਈ ਅਜਿਹੇ ਕੈਂਪ ਲਾਏ ਜਾਣੇ ਅਤਿ ਜ਼ਰੂਰੀ ਹਨ।

Advertisement

Advertisement
Tags :
ਸਕੂਲਾਂਕੈਂਪਾਂਜਾਇਜ਼ਾਲੱਗੇ
Advertisement