ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਿੱਕੀ ਬਜਾਜ ਕਾਂਗਰਸ ਦੇ ਜ਼ਿਲ੍ਹਾ ਖਜ਼ਾਨਚੀ ਨਿਯੁਕਤ

06:45 AM Jul 08, 2023 IST

ਬਲਾਚੌਰ: ਕਾਂਗਰਸ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਅਹੁਦੇਦਾਰ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸਮਾਜ ਸੇਵੀ ਰਿੱਕੀ ਬਜਾਜ ਨੂੰ ਪਾਰਟੀ ਦੇ ਜ਼ਿਲ੍ਹਾ ਖਜ਼ਾਨਚੀ ਅਤੇ ਰਾਜਿੰਦਰ ਸਿੰਘ ਸ਼ਿੰਦੀ ਨੂੰ ਸਕੱਤਰ ਨਿਯੁਕਤ ਕੀਤਾ ਗਿਆ ਹੈ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੈ ਮੰਗੂਪੁਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਲੰਬੇ ਸਮੇਂ ਤੋਂ ਕੰਮ ਕਰ ਰਹੇ ਨੌਜਵਾਨਾਂ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ। ਇਸ ਮੌਕੇ ਰਿੱਕੀ ਬਜਾਜ ਅਤੇ ਰਾਜਿੰਦਰ ਸਿੰਘ ਸ਼ਿੰਦੀ ਨੇ ਕਾਂਗਰਸ ਪਾਰਟੀ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜ਼ਿਲ੍ਹਾ ਪ੍ਰਧਾਨ ਅਜੈ ਮੰਗੂਪੁਰ ਅਤੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦਾ ਧੰਨਵਾਦ ਕੀਤਾ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Tags :
ਕਾਂਗਰਸਖਜ਼ਾਨਚੀਜ਼ਿਲ੍ਹਾਨਿਯੁਕਤਬਜਾਜਰਿੱਕੀ
Advertisement