For the best experience, open
https://m.punjabitribuneonline.com
on your mobile browser.
Advertisement

ਰਾਜਾਂ ਨੂੰ ਨੌਕਰੀਆਂ ਤੇ ਦਾਖਲਿਆਂ ਵਿਚ ਰਾਖਵੇਂਕਰਨ ਲਈ ਐੱਸਸੀ ਤੇ ਐੱਸਟੀ ਦਾ ਉਪ-ਵਰਗ ਬਣਾਉਣ ਦਾ ਅਧਿਕਾਰ: ਸੁਪਰੀਮ ਕੋਰਟ

10:57 AM Aug 01, 2024 IST
ਰਾਜਾਂ ਨੂੰ ਨੌਕਰੀਆਂ ਤੇ ਦਾਖਲਿਆਂ ਵਿਚ ਰਾਖਵੇਂਕਰਨ ਲਈ ਐੱਸਸੀ ਤੇ ਐੱਸਟੀ ਦਾ ਉਪ ਵਰਗ ਬਣਾਉਣ ਦਾ ਅਧਿਕਾਰ  ਸੁਪਰੀਮ ਕੋਰਟ
Advertisement

ਨਵੀਂ ਦਿੱਲੀ, 1 ਅਗਸਤ
ਸੁਪਰੀਮ ਕੋਰਟ ਦੇ ਸੱਤ ਮੈਂਬਰੀ ਸੰਵਿਧਾਨਕ ਬੈਂਚ ਨੇ ਅੱਜ 6:1 ਦੇ ਬਹੁਮਤ ਵਾਲੇ ਫੈਸਲੇ ਵਿਚ ਕਿਹਾ ਕਿ ਰਾਜਾਂ ਨੂੰ ਨੌਕਰੀਆਂ ਤੇ ਦਾਖਲਿਆਂ ਵਿਚ ਰਾਖਵਾਂਕਰਨ ਲਈ ਅਨੁਸੂਚਿਤ ਜਾਤਾਂ ਤੇ ਅਨੁਸੂਚਿਤ ਕਬੀਲਿਆਂ ਦਾ ਅੱਗੇ ਉਪ-ਵਰਗ ਬਣਾਉਣ ਦਾ ਅਧਿਕਾਰ ਹੈ। -ਪੀਟੀਆਈ

Advertisement

Advertisement
Advertisement
Author Image

Advertisement