For the best experience, open
https://m.punjabitribuneonline.com
on your mobile browser.
Advertisement

ਏਅਰ ਰਾਈਫਲ ਮੁਕਾਬਲੇ ਵਿੱਚ ਰੀਵਾ ਨੇ ਸੋਨ ਤਗਮਾ ਜਿੱਤਿਆ

09:48 AM May 08, 2024 IST
ਏਅਰ ਰਾਈਫਲ ਮੁਕਾਬਲੇ ਵਿੱਚ ਰੀਵਾ ਨੇ ਸੋਨ ਤਗਮਾ ਜਿੱਤਿਆ
ਸੋਨ ਤਗਮਾ ਜੇਤੂ ਖਿਡਾਰਨ ਰੀਵਾ ਦਾ ਸਨਮਾਨ ਕਰਦੇ ਹੋਏ ਡਾਇਰੈਕਟਰ ਬਲਜਿੰਦਰ ਸਿੰਘ ਤੇ ਹੋਰ। ਫੋਟੋ: ਜੈਦਕਾ
Advertisement

ਅਮਰਗੜ੍ਹ: ਬਾਬਾ ਗੰਡਾ ਸਿੰਘ ਪਬਲਿਕ ਸਕੂਲ ਲਾਂਗੜੀਆਂ ਦੀ ਖਿਡਾਰਨ ਰੀਵਾ ਨੇ ਅੰਡਰ 19 ਵਰਗ ਵਿੱਚ 10 ਮੀਟਰ ਏਅਰ ਰਾਈਫਲ (ਓਪਨ ਸਾਈਟ) ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਹਰਕੰਵਲਜੀਤ ਕੌਰ ਨੇ ਦੱਸਿਆ ਕਿ ਬੈਸਟ ਸ਼ੂਟਿੰਗ ਅਕੈਡਮੀ ਪਟਿਆਲਾ ਵੱਲੋਂ ਕਰਵਾਏ ਗਏ ਇਸ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਰੀਵਾ ਪੁੱਤਰੀ ਨਾਜਰ ਮਸੀਹ ਨੇ ਗੋਲਡ ਮੈਡਲ ਪ੍ਰਾਪਤ ਕੀਤਾ ਹੈ। ਇਸ ਮੌਕੇ ਡਾਇਰੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਖਿਡਾਰੀ ਪੜ੍ਹਾਈ ਦੇ ਨਾਲ ਨਾਲ ਹੋਰ ਗਤੀਵਿਧੀਆਂ ਵਿੱਚ ਵੀ ਮੱਲਾਂ ਮਾਰ ਕੇ ਸਕੂਲ ਦਾ ਨਾਂ ਰੌਸ਼ਨ ਕਰ ਰਹੇ ਹਨ। ਇਸ ਮੌਕੇ ਸਕੂਲ ਸਟਾਫ ਵੱਲੋਂ ਰੀਵਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×