For the best experience, open
https://m.punjabitribuneonline.com
on your mobile browser.
Advertisement

ਆਰਜੇਡੀ ਨੇ ਚੋਣ ਮਨੋਰਥ ਪੱਤਰ ਜਾਰੀ ਕੀਤਾ: ਜੇ ‘ਇੰਡੀਆ’ ਗਠਜੋੜ ਕੇਂਦਰ ’ਚ ਆਇਆ ਤਾਂ ਦੇਸ਼ ਦੇ ਇਕ ਕਰੋੜ ਨੌਜਵਾਨਾਂ ਨੂੰ ਦਿੱਤਾ ਜਾਵੇਗਾ ਰੁਜ਼ਗਾਰ

11:11 AM Apr 13, 2024 IST
ਆਰਜੇਡੀ ਨੇ ਚੋਣ ਮਨੋਰਥ ਪੱਤਰ ਜਾਰੀ ਕੀਤਾ  ਜੇ ‘ਇੰਡੀਆ’ ਗਠਜੋੜ ਕੇਂਦਰ ’ਚ ਆਇਆ ਤਾਂ ਦੇਸ਼ ਦੇ ਇਕ ਕਰੋੜ ਨੌਜਵਾਨਾਂ ਨੂੰ ਦਿੱਤਾ ਜਾਵੇਗਾ ਰੁਜ਼ਗਾਰ
Advertisement

ਪਟਨਾ, 13 ਅਪਰੈਲ
ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ (ਆਰਜੇਡੀ) ਨੇਤਾ ਤੇਜਸਵੀ ਯਾਦਵ ਨੇ ਅੱਜ ਲੋਕ ਸਭਾ ਚੋਣਾਂ ਲਈ ਆਪਣੀ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਦੇ ਹੋਏ ਕਿਹਾ ਕਿ ਜੇ ਵਿਰੋਧੀ ਗਠਜੋੜ ਇੰਡੀਆ ਸਰਕਾਰ ਬਣਾਉਂਦਾ ਹੈ ਤਾਂ ਦੇਸ਼ ਭਰ ਵਿੱਚ ਇਕ ਕਰੋੜ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਆਰਜੇਡੀ ਨੇ ਆਪਣੇ ਚੋਣ ਮਨੋਰਥ ਪੱਤਰ ਨੂੰ ਪਰਿਵਰਤਨ ਪੱਤਰ ਦਾ ਨਾਮ ਦਿੱਤਾ ਹੈ। ਇੱਥੇ ਮੈਨੀਫੈਸਟੋ ਜਾਰੀ ਕਰਦੇ ਹੋਏ ਯਾਦਵ ਨੇ ਕਿਹਾ, ‘ਅਸੀਂ ਅੱਜ ਪਰਿਵਰਤਨ ਪੱਤਰ ਜਾਰੀ ਕੀਤਾ ਹੈ, ਅਸੀਂ 2024 ਦੀਆਂ ਚੋਣਾਂ ਲਈ 24 ਵਾਅਦੇ ਲੈ ਕੇ ਆਏ ਹਾਂ। ਅੱਜ ਅਸੀਂ ਬਿਹਾਰ ਦੇ ਵਿਕਾਸ ਲਈ ਜੋ ਵੀ ਵਾਅਦਾ ਕਰਾਂਗੇ, ਅਸੀਂ ਉਸ ਨੂੰ ਪੂਰਾ ਕਰਾਂਗੇ।’

Advertisement

Advertisement
Author Image

Advertisement
Advertisement
×