For the best experience, open
https://m.punjabitribuneonline.com
on your mobile browser.
Advertisement

‘ਅਗਨੀ’ ਮਿਜ਼ਾਈਲ ਦੇ ਪਿਤਾਮਾ ਆਰਐੱਨ ਅਗਰਵਾਲ ਦਾ ਦੇਹਾਂਤ

02:47 PM Aug 16, 2024 IST
‘ਅਗਨੀ’ ਮਿਜ਼ਾਈਲ ਦੇ ਪਿਤਾਮਾ ਆਰਐੱਨ ਅਗਰਵਾਲ ਦਾ ਦੇਹਾਂਤ
Advertisement

ਹੈਦਰਾਬਾਦ, 16 ਅਗਸਤ
ਦੇਸ਼ ਵਿੱਚ ਅਗਨੀ ਮਿਜ਼ਾਈਲ ਦੇ ਪਿਤਾਮਾ ਮੰਨੇ ਜਾਂਦੇ ਆਰਐੱਨ ਅਗਰਵਾਲ ਦਾ ਇੱਥੇ ਦੇਹਾਂਤ ਹੋ ਗਿਆ। ਉਹ 84 ਸਾਲ ਦੇ ਸਨ। ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) ਦੇ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਅਗਰਵਾਲ ਦਾ ਉਮਰ ਸਬੰਧੀ ਬਿਮਾਰੀਆਂ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਹੈਦਰਾਬਾਦ ਵਿੱਚ ਅਗਨੀ ਪ੍ਰੋਗਰਾਮ ਦੇ ਡਾਇਰੈਕਟਰ ਅਤੇ ਏਐੱਸਐੱਲ (ਐਡਵਾਂਸਡ ਸਿਸਟਮ ਲੈਬਾਰਟਰੀ) ਦੇ ਡਾਇਰੈਕਟਰ ਵਜੋਂ ਵੀ ਕੰਮ ਕੀਤਾ। ਭਾਰਤ ਦੇ 'ਮਿਜ਼ਾਈਲ ਮੈਨ' ਅਤੇ ਸਾਬਕਾ ਰਾਸ਼ਟਰਪਤੀ ਏਪੀਜੇ ਅਬਦੁਲ ਕਲਾਮ ਨੇ ਆਈਜੀਐੱਮਡੀਪੀ (ਏਕੀਕ੍ਰਿਤ ਗਾਈਡਡ ਮਿਜ਼ਾਈਲ ਵਿਕਾਸ ਪ੍ਰੋਗਰਾਮ) ਦੀ ਸ਼ੁਰੂਆਤ ਕੀਤੀ ਸੀ ਅਤੇ ਅਗਨੀ ਪ੍ਰੋਗਰਾਮ ਇਸ ਦਾ ਮਹੱਤਵਪੂਰਨ ਹਿੱਸਾ ਸੀ।

Advertisement

Advertisement
Advertisement
Author Image

Advertisement