ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਾਰਕ ਮਹਿਤਾ ਕਾ ਉਲਟਾ ਚਸ਼ਮਾ ਦਾ ਰੌਸ਼ਨ ਸਿੰਘ ਸੋਢੀ ਪੰਜਾਬ ’ਚ ਗੁਰਦੁਆਰਿਆਂ ਦੇ ਦਰਸ਼ਨ ਕਰਨ ਬਾਅਦ ਘਰ ਪਰਤਿਆ

11:45 AM May 18, 2024 IST

ਦਿੱਲੀ, 18 ਮਈ
ਟੀਵੀ ਸੀਰੀਅਲ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਵਿੱਚ ਰੌਸ਼ਨ ਸਿੰਘ ਸੋਢੀ ਦਾ ਕਿਰਦਾਰ ਨਿਭਾਉਣ ਵਾਲੇ ਲਾਪਤਾ ਅਦਾਕਾਰ ਗੁਰਚਰਨ ਸਿੰਘ 24 ਦਿਨਾਂ ਬਾਅਦ ਆਪਣੇ ਘਰ ਪਰਤ ਆਏ। ਪੁਲੀਸ ਮੁਤਾਬਕ ਵੁਹ ਅਧਿਆਤਮਿਕ ਯਾਤਰਾ 'ਤੇ ਗਏ ਅਤੇ ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਕਈ ਗੁਰਦੁਆਰਿਆਂ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ। ਉਹ ਸ਼ੁੱਕਰਵਾਰ ਘਰ ਪਰਤੇ। ਉਨ੍ਹਾਂ ਦੇ ਬਿਆਨ ਮੈਜਿਸਟਰੇਟ ਦੇ ਸਾਹਮਣੇ ਦਰਜ ਕਰਵਾਏ ਗਏ ਹਨ ਅਤੇ ਉਹ ਠੀਕ ਹੈ। ਅਦਾਕਾਰ (51) ਨੇ 22 ਅਪਰੈਲ ਦੀ ਸ਼ਾਮ ਨੂੰ ਇੱਥੋਂ ਮੁੰਬਈ ਲਈ ਫਲਾਈਟ ਲੈਣੀ ਸੀ ਪਰ ਉਹ ਆਪਣੀ ਮੰਜ਼ਿਲ 'ਤੇ ਨਹੀਂ ਪਹੁੰਚਿਆ।

Advertisement

Advertisement
Advertisement