For the best experience, open
https://m.punjabitribuneonline.com
on your mobile browser.
Advertisement

ਟੀਵੀ ਲੜੀਵਾਰ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦਾ ਰੌਸ਼ਨ ਸਿੰਘ ਸੋਢੀ ਲਾਪਤਾ

11:42 AM Apr 27, 2024 IST
ਟੀਵੀ ਲੜੀਵਾਰ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦਾ ਰੌਸ਼ਨ ਸਿੰਘ ਸੋਢੀ ਲਾਪਤਾ
Advertisement

ਨਵੀਂ ਦਿੱਲੀ, 27 ਅਪਰੈਲ
ਟੀਵੀ ਸੀਰੀਅਲ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਵਿੱਚ ਰੌਸ਼ਨ ਸਿੰਘ ਸੋਢੀ ਦਾ ਕਿਰਦਾਰ ਨਿਭਾਅ ਕੇ ਪ੍ਰਸਿੱਧ ਹੋਏ ਅਦਾਕਾਰ ਗੁਰਚਰਨ ਸਿੰਘ ਲਾਪਤਾ ਹੋ ਗਏ ਹਨ। ਸੂਤਰਾਂ ਨੇ ਦੱਸਿਆ ਕਿ 50 ਸਾਲਾ ਅਦਾਕਾਰ ਦੇ ਪਿਤਾ ਨੇ ਪੁਲੀਸ ਕੋਲ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਅਨੁਸਾਰ ਗੁਰਚਰਨ ਸਿੰਘ 22 ਅਪਰੈਲ ਨੂੰ ਸਵੇਰੇ 8.30 ਵਜੇ ਮੁੰਬਈ ਜਾਣ ਲਈ ਘਰੋਂ ਨਿਕਲੇ ਪਰ ਉਹ ਮੁੰਬਈ ਨਹੀਂ ਪਹੁੰਚੇ ਅਤੇ ਉਨ੍ਹਾਂ ਨਾਲ ਫੋਨ ਰਾਹੀਂ ਵੀ ਸੰਪਰਕ ਨਹੀਂ ਹੋ ਰਿਹਾ।

Advertisement

Advertisement
Author Image

Advertisement
Advertisement
×