ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੁਪਿੰਦਰ ਸਿੰਘ ਬਲਾਕ ਪ੍ਰਧਾਨ ਨਿਯੁਕਤ

06:28 AM Sep 23, 2024 IST
ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕਰਦੇ ਹੋਏ ਕਿਸਾਨ ਆਗੂ। -ਫੋਟੋ: ਚਿੱਲਾ

ਬਨੂੜ: ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਨਿਰਮਲ ਸਿੰਘ ਬੰਟੀ ਸੇਖਨ ਮਾਜਰਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸੂਬਾ ਖਜ਼ਾਨਚੀ ਨੰਬਰਦਾਰ ਸਤਨਾਮ ਸਿੰਘ ਸੱਤਾ ਖਲੌਰ ਅਤੇ ਸੂਬਾ ਮੈਂਬਰ ਹਰਦੀਪ ਸਿੰਘ ਮਰਦਾਂਪੁਰ ਨੇ ਵੀ ਸ਼ਿਰਕਤ ਕੀਤੀ। ਮੀਟਿੰਗ ਵਿੱਚ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਬਨੂੜ ਬਲਾਕ ਦੀ ਚੋਣ ਕੀਤੀ ਗਈ। ਰੁਪਿੰਦਰ ਸਿੰਘ ਰੱਪੀ ਖਲੌਰ ਨੂੰ ਜਥੇਬੰਦੀ ਦਾ ਬਲਾਕ ਬਨੂੜ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਮਨਜੀਤ ਸਿੰਘ ਬਿੱਲਾ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। -ਪੱਤਰ ਪ੍ਰੇਰਕ

Advertisement

Advertisement