ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੂਸ ਨੇ ਤੇਲ ਨਿਰਯਾਤ ’ਤੇ ਪਾਬੰਦੀ ਲਗਾਈ, ਕੌਮਾਂਤਰੀ ਬਾਜ਼ਾਰ ’ਚ ਕੀਮਤਾਂ ਵਧਣ ਦੀ ਸੰਭਾਵਨਾ

12:56 PM Sep 22, 2023 IST
featuredImage featuredImage

ਮਾਸਕੋ, 22 ਸਤੰਬਰ
ਰੂਸ ਨੇ ਵਧਦੀਆਂ ਘਰੇਲੂ ਦਰਾਂ ਨੂੰ ਸਥਿਰ ਕਰਨ ਲਈ ਗੈਸੋਲੀਨ ਅਤੇ ਡੀਜ਼ਲ ਦੇ ਨਿਰਯਾਤ 'ਤੇ ਪਾਬੰਦੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਸ ਸਬੰਧ 'ਚ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਹ ਪਾਬੰਦੀਆਂ ਅਸਥਾਈ ਹੋਣਗੀਆਂ। ਹਾਲਾਂਕਿ ਸਰਕਾਰ ਨੇ ਇਹ ਜਾਣਕਾਰੀ ਨਹੀਂ ਦਿੱਤੀ ਕਿ ਪਾਬੰਦੀਆਂ ਕਦੋਂ ਖਤਮ ਹੋਣਗੀਆਂ। ਰੂਸ ਦੇ ਇਸ ਫੈਸਲੇ ਕਾਰਨ ਕੌਮਾਂਤਰੀ ਬਾਜ਼ਾਰ 'ਚ ਤੇਲ ਕੀਮਤਾਂ ਵਧਣ ਦੀ ਸੰਭਾਵਨਾ ਹੈ।

Advertisement

Advertisement