ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੂਸ ਦੇ ਸਾਡੇ ’ਤੇ ਦੋਸ਼ ਬੇਬੁਨਿਆਦ, ਅਸੀਂ ਭਾਰਤ ਦੀਆਂ ਆਮ ਚੋਣਾਂ ’ਚ ਕੋਈ ਦਖ਼ਲ ਨਹੀਂ ਦੇ ਰਹੇ: ਅਮਰੀਕਾ

11:30 AM May 10, 2024 IST

ਵਾਸ਼ਿੰਗਟਨ, 10 ਮਈ
ਅਮਰੀਕਾ ਨੇ ਅੱਜ ਰੂਸ ਦੇ ਉਨ੍ਹਾਂ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ ਕਿ ਅਮਰੀਕਾ ਭਾਰਤ ਵਿਚ ਆਮ ਚੋਣਾਂ ਵਿਚ ਦਖਲਅੰਦਾਜ਼ੀ ਕਰ ਰਿਹਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਆਪਣੀ ਰੋਜ਼ਾਨਾ ਪ੍ਰੈਸ ਕਾਨਫਰੰਸ ਵਿੱਚ ਕਿਹਾ, ‘ਬਿਲਕੁਲ ਨਹੀਂ। ਅਸੀਂ ਨਾ ਤਾਂ ਭਾਰਤ ਵਿੱਚ ਚੱਲ ਰਹੀਆਂ ਚੋਣਾਂ ਵਿੱਚ ਸ਼ਾਮਲ ਹਾਂ ਅਤੇ ਨਾ ਹੀ ਦੁਨੀਆਂ ਵਿੱਚ ਕਿਤੇ ਵੀ ਹੋ ਰਹੀਆਂ ਚੋਣਾਂ ਵਿੱਚ। ਭਾਰਤ ਦੇ ਲੋਕ ਫੈਸਲਾ ਕਰਨਗੇ।’ ਦਰਅਸਲ ਰੂਸੀ ਵਿਦੇਸ਼ ਮੰਤਰਾਲੇ ਦੀ ਤਰਜਮਾਨ ਮਾਰੀਆ ਜ਼ਖਾਰੋਵਾ ਨੇ ਮਾਸਕੋ ਵਿੱਚ ਕਿਹਾ ਸੀ ਕਿ ਅਮਰੀਕਾ ਭਾਰਤ ਦੇ ਅੰਦਰੂਨੀ ਮਾਮਲਿਆਂ ਤੇ ਚੋਣ ਅਮਲ ’ਚ ਦਖ਼ਲ ਦੇ ਰਿਹਾ ਹੈ।

Advertisement

Advertisement
Advertisement