ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੇਸ਼ ਭਗਤ ਕਮੇਟੀ ਵੱਲੋਂ ਸਾਧੂ ਬਿਨਿੰਗ ਦਾ ਸਨਮਾਨ

10:15 AM Oct 24, 2024 IST

ਜਲੰਧਰ: ਪੰਜਾਬੀ ਸਾਹਿਤ ਜਗਤ ਦੇ ਵਿਦਵਾਨ, ਬਹੁ-ਪੱਖੀ ਸ਼ਖ਼ਸੀਅਤ, ਸਾਹਿਤਕਾਰ ਸਾਧੂ ਬਿਨਿੰਗ ਦਾ ਅੱਜ ਦੇਸ਼ ਭਗਤ ਯਾਦਗਾਰ ਹਾਲ ਆਉਣ ’ਤੇ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕਈ ਦਹਾਕੇ ਪਹਿਲਾਂ ਵੈਨਕੂਵਰ ਕੈਨੇਡਾ ਦੀ ਧਰਤੀ ’ਤੇ ਸਾਧੂ ਬਿਨਿੰਗ ਅਤੇ ਸੁਖਵੰਤ ਹੁੰਦਲ ਨੇ ਬਹੁਤ ਹੀ ਮਕਬੂਲ ਹੋਏ ਮੈਗਜ਼ੀਨ ‘ਵਤਨੋ ਦੂਰ’ ਰਾਹੀਂ ਪੰਜਾਬੀ ਸਾਹਿਤ ਸਿਰਜਣਾ ਦੇ ਖੇਤਰ ਵਿੱਚ ਮਾਣ-ਮੱਤੇ ਮੀਲ ਪੱਥਰ ਗੱਡੇ। -ਪੱਤਰ ਪ੍ਰੇਰਕ

Advertisement

Advertisement