For the best experience, open
https://m.punjabitribuneonline.com
on your mobile browser.
Advertisement

ਸਹਾਰਾ ਵੱਲੋਂ ਜਨ ਸੇਵਾ ਮੁਹਿੰਮ ਦੀ ਸ਼ੁਰੂਆਤ

10:07 AM Jan 08, 2024 IST
ਸਹਾਰਾ ਵੱਲੋਂ ਜਨ ਸੇਵਾ ਮੁਹਿੰਮ ਦੀ ਸ਼ੁਰੂਆਤ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਖੇਤਰੀ ਪ੍ਰਤੀਨਿਧ
ਸੰਗਰੂਰ, 7 ਜਨਵਰੀ
ਸਹਾਰਾ ਜਨ ਸੇਵਾ ਅਭਿਆਨ 2024 ਦੀ ਸ਼ੁਰੂਆਤ ਪੀਜੀਆਈ ਸੈਟੇਲਾਈਟ ਕੇਂਦਰ ਘਾਬਦਾਂ ਤੋਂ ਸ਼ੁਰੂ ਕੀਤੀ ਗਈ। ਸਹਾਰਾ ਦੇ ਚੇਅਰਮੈਨ ਡਾ. ਦਿਨੇਸ਼ ਗਰੋਵਰ ਡਾਇਰੈਕਟਰ ਸਹਾਰਾ ਮੈਡੀਕਲ ਵਿੰਗ ਨੇ ਕਿਹਾ ਕਿ ਸਹਾਰਾ ਜਨ ਸੇਵਾ 2024 ਅਧੀਨ ਸਾਲ ਦੀ ਸ਼ੁਰੂਆਤ ਮੌਕੇ ਸਹਾਰਾ ਦੀ ਟੀਮ ਵੱਲੋਂ ਮਰੀਜ਼ਾਂ ਦੀ ਦੇਖ ਰੇਖ ਅਤੇ ਸਿਹਤ ਸੰਭਾਲ ਨੂੰ ਮੱਦੇਨਜ਼ਰ ਰੱਖਦੇ ਹੋਏ ਹਸਪਤਾਲ ਵਿਖੇ ਪਹੁੰਚ ਕੇ ਹੈਲੋਜਨ ਹੀਟਰਾਂ ਅਤੇ ਕੰਬਲਾਂ ਦੀ ਸੇਵਾ ਦਿੱਤੀ ਗਈ। ਇਸ ਮੌਕੇ ਇੰਫੋਟੈਕ ਪੰਜਾਬ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ, ਲਾਈਫ ਗਾਰਡ ਇੰਸਟੀਚਿਊਟ ਦੇ ਚੇਅਰਮੈਨ ਡਾ. ਸੁਖਵਿੰਦਰ ਸਿੰਘ ਆਦਿ ਮੌਜੂਦ ਸਨ।

Advertisement

Advertisement
Advertisement
Author Image

Advertisement