ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਹਾਰਨਪੁਰ: ਵਿਰੋਧੀ ਗਠਜੋੜ ਇੰਡੀਆ ਲਈ ਸੱਤਾ ਹਾਸਲ ਕਰਨ ਦਾ ਮਕਸਦ ਕਮਿਸ਼ਨ ਕਮਾਉਣਾ ਹੈ: ਮੋਦੀ

03:37 PM Apr 06, 2024 IST
N

ਸਹਾਰਨਪੁਰ (ਯੂਪੀ), 6 ਅਪਰੈਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਕਿਹਾ ਕਿ ਵਿਰੋਧੀ ਇੰਡੀਆ ਗਠਜੋੜ ਦਾ ਟੀਚਾ ਸੱਤਾ ਵਿਚ ਆਉਣ ਤੋਂ ਬਾਅਦ ਕਮਿਸ਼ਨ ਕਮਾਉਣਾ ਹੈ, ਜਦਕਿ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਮਿਸ਼ਨ ’ਤੇ ਹੈ। ਸਹਾਰਨਪੁਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਵਿਰੋਧੀ ਗਠਜੋੜ ਆਗਾਮੀ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ 370 ਤੋਂ ਵੱਧ ਸੀਟਾਂ ਜਿੱਤਣ ਤੋਂ ਰੋਕਣ ਲਈ ਲੜ ਰਿਹਾ ਹੈ।

Advertisement

Advertisement