ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਭਲ: ਸਰਵੇਖਣ ਰਿਪੋਰਟ ਚੰਦੌਸੀ ਅਦਾਲਤ ’ਚ ਪੇਸ਼

06:04 AM Jan 03, 2025 IST

ਸੰਭਲ:

Advertisement

ਉੱਤਰ ਪ੍ਰਦੇਸ਼ ਦੇ ਸੰਭਲ ’ਚ ਜਾਮਾ ਮਸਜਿਦ-ਹਰੀਹਰ ਕੇਸ ’ਚ ਕੋਰਟ ਕਮਿਸ਼ਨਰ ਨੇ ਆਪਣੀ ਸਰਵੇਖਣ ਰਿਪੋਰਟ ਅੱਜ ਚੰਦੌਸੀ ਅਦਾਲਤ ’ਚ ਪੇਸ਼ ਕਰ ਦਿੱਤੀ ਹੈ। ਮਸਜਿਦ ਵਾਲੀ ਥਾਂ ’ਤੇ ਹਰੀਹਰ ਮੰਦਰ ਹੋਣ ਦਾ ਦਾਅਵਾ ਕਰਦਿਆਂ ਸਥਾਨਕ ਅਦਾਲਤ ’ਚ ਇਕ ਪਟੀਸ਼ਨ ਦਾਖ਼ਲ ਕੀਤੀ ਗਈ ਸੀ, ਜਿਸ ਮਗਰੋਂ ਏਐੱਸਆਈ ਤੋਂ ਸਰਵੇਖਣ ਕਰਾਉਣ ਦੀ ਇਜਾਜ਼ਤ ਦਿੱਤੀ ਗਈ ਸੀ। ਇਸ ਮਗਰੋਂ ਸੰਭਲ ’ਚ ਤਣਾਅ ਫੈਲ ਗਿਆ ਸੀ ਅਤੇ 24 ਨਵੰਬਰ ਨੂੰ ਪੁਲੀਸ ਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪਾਂ ’ਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਸੀ। ਸੰਭਲ ਦੇ ਏਐੱਸਪੀ ਸ਼ਰੀਸ਼ ਚੰਦਰ ਨੇ ਕਿਹਾ ਕਿ ਹਿੰਸਾ ਦੇ ਸਬੰਧ ’ਚ ਹੁਣ ਤੱਕ 50 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। -ਏਐੱਨਆਈ

Advertisement
Advertisement