ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਮਰੀਕਾ ’ਚ ਭਾਰਤੀ ਮੂਲ ਦੇ ਵਿਦਿਆਰਥੀ ਸਮੀਰ ਕਾਮਤ ਨੇ ਸਿਰ ’ਚ ਗੋਲੀ ਮਾਰ ਕੇ ਕੀਤੀ ਸੀ ਖ਼ੁਦਕੁਸ਼ੀ

11:40 AM Feb 08, 2024 IST

ਨਿਊਯਾਰਕ, 8 ਫਰਵਰੀ
ਅਮਰੀਕਾ ਦੀ ਪਰਡਿਊ ਯੂਨੀਵਰਸਿਟੀ ’ਚ ਭਾਰਤੀ ਮੂਲ ਦੇ 23 ਸਾਲਾ ਵਿਦਿਆਰਥੀ ਦੀ ਮੌਤ ’ਤੇ ਅਧਿਕਾਰੀਆਂ ਨੇ ਕਿਹਾ ਕਿ ਉਸ ਨੇ ਆਪਣੇ ਸਿਰ ’ਚ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਹੈ। ਵਿਦਿਆਰਥੀ ਦੀ ਲਾਸ਼ ਇਸ ਹਫਤੇ ਇੰਡੀਆਨਾ ਰਾਜ ਵਿੱਚ ਮਿਲੀ ਸੀ। ਸਮੀਰ ਕਾਮਤ ਅਮਰੀਕੀ ਨਾਗਰਿਕ ਸੀ, ਜੋ 5 ਫਰਵਰੀ ਨੂੰ ਸ਼ਾਮ ਕਰੀਬ ਪੰਜ ਵਜੇ ਇੰਡੀਆਨਾ ਦੇ ਵਿਲੀਅਮਸਪੋਰਟ ਵਿੱਚ ਕ੍ਰੋਜ਼ ਗਰੋਵ ਦੇ ਜੰਗਲ ਵਿੱਚ ਮ੍ਰਿਤਕ ਪਾਇਆ ਗਿਆ ਸੀ। ਕਾਮਤ ਦਾ ਪੋਸਟਮਾਰਟਮ 6 ਫਰਵਰੀ ਨੂੰ ਕੀਤਾ ਗਿਆ ਸੀ।

Advertisement

Advertisement