ਐੱਸਐਂਡਪੀ ਨੇ 2023-24 ’ਚ ਭਾਰਤ ਦੀ ਵਿਕਾਸ ਦਰ ਨੂੰ 6% ਰਹਿਣ ਦਾ ਅਨੁਮਾਨ ਬਰਕਰਾਰ ਰੱਖਿਆ
08:58 PM Jun 29, 2023 IST
ਨਵੀਂ ਦਿੱਲੀ, 26 ਜੂਨ
Advertisement
ਐੱਸਐਂਡਪੀ ਗਲੋਬਲ ਰੇਟਿੰਗਜ਼ ਨੇ ਅੱਜ ਸਾਲ 2023-24 ਲਈ ਭਾਰਤ ਦੀ ਜੀਡੀਪੀ ਵਿਕਾਸ ਦਰ ਦੇ 6 ਫੀਸਦੀ ਦੇ ਅਨੁਮਾਨ ਨੂੰ ਬਰਕਰਾਰ ਰੱਖਿਆ। ਰੇਟਿੰਗ ਏਜੰਸੀ ਨੇ ਇਹ ਵੀ ਕਿਹਾ ਕਿ ਏਸ਼ੀਆ ਪ੍ਰਸ਼ਾਂਤ ਖੇਤਰ ਵਿੱਚ ਭਾਰਤ ਦੀ ਵਿਕਾਸ ਦਰ ਸਭ ਤੋਂ ਵੱਧ ਹੋਵੇਗੀ। ਘਰੇਲੂ ਅਰਥਵਿਵਸਥਾ ਦੀ ਮਜ਼ਬੂਤੀ ਕਾਰਨ ਮੌਜੂਦਾ ਵਿੱਤੀ ਸਾਲ ਅਤੇ ਅਗਲੇ ਵਿੱਤੀ ਸਾਲ ਲਈ ਵਿਕਾਸ ਦੇ ਅਨੁਮਾਨਾਂ ਨੂੰ ਕੋਈ ਬਦਲਾਅ ਨਹੀਂ ਕੀਤਾ ਗਿਆ।
Advertisement
Advertisement