ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

04:57 PM Sep 10, 2024 IST
ਸੰਦੀਪ ਘੋਸ਼ ਤੇ ਉਸ ਦੇ ਸਹਿਯੋਗੀਆਂ ਨੂੰ ਅਦਾਲਤ ‘ਚ ਪੇਸ਼ ਕਰਨ ਲਈ ਲਿਜਾਂਦੀ ਹੋਈ ਪੁਲੀਸ। -ਫੋਟੋ: ਏਐੱਨਆਈ

ਕੋਲਕਾਤਾ, 10 ਸਤੰਬਰ
ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਨੂੰ ਕਥਿਤ ਵਿੱਤੀ ਅਨਿਯਮਤਾਵਾਂ ਦੇ ਮਾਮਲੇ ਵਿੱਚ ਅੱਜ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 23 ਸਤੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਅਦਾਲਤ ਨੇ ਉਸ ਦੇ ਸੁਰੱਖਿਆਕਰਮੀ ਅਫ਼ਸਰ ਅਲੀ ਅਤੇ ਦੋ ਕਥਿਤ ਸਹਿਯੋਗੀਆਂ (ਠੇਕੇਦਾਰ ਵੈਂਡਰ ਵਿਪਲਬ ਸਿਨਹਾ ਅਤੇ ਸੁਮਨ ਹਾਜਰਾ) ਨੂੰ ਵੀ 23 ਸਤੰਬਰ ਤੱਕ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ। ਸੀਬੀਆਈ ਨੇ ਅਦਾਲਤ ਨੂੰ ਦੱਸਿਆ ਕਿ ਜੇਕਰ ਲੋੜ ਹੋਈ ਤਾਂ ਉਹ ਮੁੜ ਤੋਂ ਉਸ ਦੀ ਹਿਰਾਸਤ ਦੀ ਮੰਗ ਕਰੇਗੀ। -ਪੀਟੀਆਈ

Advertisement

Advertisement