For the best experience, open
https://m.punjabitribuneonline.com
on your mobile browser.
Advertisement

ਸੰਦੇਸ਼ਖਲੀ: ਕਲਕੱਤਾ ਹਾਈ ਕੋਰਟ ਵੱਲੋਂ ਸੁਣਵਾਈ ਮੁਲਤਵੀ

06:09 PM May 13, 2024 IST
ਸੰਦੇਸ਼ਖਲੀ  ਕਲਕੱਤਾ ਹਾਈ ਕੋਰਟ ਵੱਲੋਂ ਸੁਣਵਾਈ ਮੁਲਤਵੀ
Advertisement

ਕੋਲਕਾਤਾ, 13 ਮਈ

Advertisement

ਕਲਕੱਤਾ ਹਾਈ ਕੋਰਟ ਨੇ ਸੰਦੇਸ਼ਖਲੀ ਵਿਚ ਮਹਿਲਾਵਾਂ ਦੇ ਜਿਨਸੀ ਦੁਰਾਚਾਰ ਨਾਲ ਸਬੰਧਤ ਕਥਿਤ ਸਟਿੰਗ ਵੀਡੀਓ ਦੀ ਜਾਂਚ ਸੀਬੀਆਈ ਨੂੰ ਤਬਦੀਲ ਕੀਤੇ ਜਾਣ ਦੀ ਮੰਗ ਕਰਦੀ ਭਾਜਪਾ ਆਗੂ ਗੰਗਾਧਰ ਕੋਇਲ ਦੀ ਪਟੀਸ਼ਨ ’ਤੇ ਸੁਣਵਾਈ ਮੰਗਲਵਾਰ ਤੱਕ ਮੁਲਤਵੀ ਕਰ ਦਿੱਤੀ ਹੈ। ਜਸਟਿਸ ਜੈ ਸੇਨਗੁਪਤਾ ਨੇ ਕਿਹਾ ਕਿ ਕੋਇਲ ਦੀ ਪਟੀਸ਼ਨ ’ਤੇ ਮੰਗਲਵਾਰ ਨੂੰ ਸੁਣਵਾਈ ਹੋਵੇਗੀ।

Advertisement

Advertisement
Author Image

A.S. Walia

View all posts

Advertisement