ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਨਸਾ ’ਚ ਵਾਤਾਵਰਨ ਬਚਾਓ ਮੁਹਿੰਮ ਤਹਿਤ ਬੂਟੇ ਲਾਏ

07:02 AM Jul 05, 2024 IST
ਮਾਨਸਾ ਵਿਚ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਬੂਟੇ ਲਾਉਂਦੇ ਹੋਏ। -ਫੋਟੋ: ਮਾਨ

ਮਾਨਸਾ:

Advertisement

ਇਥੇ ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਸਿੱਧੂ ਵੱਲੋਂ ਬੂਟੇ ਲਾ ਕੇ ਵਾਤਾਵਰਨ ਬਚਾਓ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਬੂਟੇ ਲਾਉਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਵਾਤਾਵਰਨ ਬਚਾਓ ਮੁਹਿੰਮ ਤਹਿਤ ਖੇਤੀਬਾੜੀ ਦਫ਼ਤਰ ਵਿਖੇ ਲਗਪਗ 100 ਅਲੱਗ-ਅਲੱਗ ਤਰ੍ਹਾਂ ਦੇ ਬੂਟੇ ਲਗਾਏ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਅਤੇ ਖੇਤਾਂ ਦੇ ਆਲੇ-ਦੁਆਲੇ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਡਾ. ਮਨੋਜ ਕੁਮਾਰ, ਜਸਲੀਨ ਕੌਰ, ਗੁਰਪ੍ਰੀਤ ਸਿੰਘ ਤੇ ਗੁਰਬਾਜ਼ ਸਿੰਘ ਵੀ ਮੌਜੂਦ ਸਨ। -ਪੱਤਰ ਪ੍ਰੇਰਕ

Advertisement
Advertisement