ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਬਜੀਤ ਸਿੰਘ ਮਾਹਲ ਜ਼ਿਲ੍ਹਾ ਜੁਆਇੰਟ ਸਕੱਤਰ ਨਿਯੁਕਤ

09:07 AM May 25, 2024 IST

ਪੱਤਰ ਪ੍ਰੇਰਕ
ਭੁੱਚੋ ਮੰਡੀ, 24 ਮਈ
ਆਪ ਵੱਲੋਂ ਸਰਗਰਮ ਵਰਕਰ ਸਰਬਜੀਤ ਸਿੰਘ ਮਾਹਲ (ਤੁੰਗਵਾਲੀ) ਨੂੰ ਜ਼ਿਲ੍ਹਾ ਬਠਿੰਡਾ ਦੇ ਕਿਸਾਨ ਵਿੰੰਗ ਦਾ ਜ਼ਿਲ੍ਹਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ਲਈ ਸਰਬਜੀਤ ਮਾਹਲ ਨੇ ਹਾਈ ਕਮਾਨ ਦਾ ਧੰਨਵਾਦ ਕੀਤਾ ਅਤੇ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਇਸ ਨਿਯੁਕਤੀ ’ਤੇ ਵਿਧਾਇਕ ਮਾਸਟਰ ਜਗਸੀਰ ਸਿੰਘ, ਔਰਤ ਵਿੰਗ ਦੀ ਸੂਬਾ ਜੁਆਇੰਟ ਸਕੱਤਰ ਬਲਜਿੰਦਰ ਕੌਰ ਮਾਹਲ, ਟਰੱਕ ਯੂਨੀਅਨ ਦੇ ਪ੍ਰਧਾਨ ਗੁਰਦੀਪ ਸਿੰਘ ਉੱਪਲੀ, ਪ੍ਰਿੰਸ ਗੋਲਨ, ਥੂਥ ਵਿੰਗ ਦੇ ਹਲਕਾ ਇੰਚਾਰਜ ਹਰਦੀਪ ਮਾਹਲ, ਬਲਾਕ ਪ੍ਰਧਾਨ ਰਾਜਵਿੰਦਰ ਰਾਜੂ, ਕਮਲਜੀਤ ਕੌਰ, ਯਾਦਵਿੰਦਰ ਸ਼ਰਮਾ, ਗੱਗੂ ਸਮਾਘ, ਰਿੰਕੂ ਸ਼ਰਮਾ, ਜਸਪਾਲ ਬੇਗਾ, ਗੋਰਾ ਮਾਹਲ ਅਤੇ ਹਰਪ੍ਰੀਤ ਔਲਖ ਆਦਿ ਨੇ ਸਰਬਜੀਤ ਸਿੰਘ ਮਾਹਲ ਨੂੰ ਵਧਾਈ ਦਿੱਤੀ।

Advertisement

Advertisement
Advertisement