ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੈਡਮਿੰਟਨ ਜ਼ੋਨਲ ਮੁਕਾਬਲੇ ’ਚ ਸਰਸਵਤੀ ਪਬਲਿਕ ਸਕੂਲ ਜੇਤੂ

07:22 AM Sep 05, 2023 IST
featuredImage featuredImage
ਜੇਤੂ ਟੀਮ ਸਕੂਲ ਦੇ ਚੇਅਰਮੈਨ ਰਵੀ ਅਰੋੜਾ ਨਾਲ। -ਫੋਟੋ: ਗਹੂੰਣ

ਬਲਾਚੌਰ: ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦੇ ਚੇਅਰਮੈਨ ਰਵੀ ਅਰੋੜਾ ਨੇ ਦੱਸਿਆ ਕਿ ਸਕੂਲ ਵਿਦਿਆਰਥੀਆਂ ਨੇ ਬੀਏਵੀ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿੱਚ ਕਰਵਾਈਆਂ ਜ਼ੋਨਲ ਪੱਧਰੀ ਸਕੂਲ ਖੇਡਾਂ ਵਿੱਚ ਲੜਕਿਆਂ ਦੀ ਅੰਡਰ ਸਾਲ ਉਮਰ ਵਰਗ ਵਿੱਚ ਬੈਡਮਿੰਟਨ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਸਕੂਲ ਵਿੱਚ ਟੀਮ ਨੂੰ ਸਨਮਾਨ ਕਰਨ ਮੌਕੇ ਚੇਅਰਮੈਨ ਰਵੀ ਅਰੋੜਾ ਨੇ ਕਿਹਾ ਕਿ ਤੰਦਰੁਸਤ ਸਰੀਰ ਵਿੱਚ ਹੀ ਤੰਦਰੁਸਤ ਦਿਮਾਗ ਹੁੰਦਾ ਹੈ, ਇਸ ਕਰਕੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਭਾਗ ਲੈਣਾ ਚਾਹੀਦਾ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement