ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਬੱਤ ਦਾ ਭਲਾ ਵਲੋਂ ਹੜ੍ਹ ਪੀੜਤਾਂ ਦੀ ਮਦਦ ਸ਼ੁਰੂ

08:54 AM Jul 12, 2023 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 11 ਜੁਲਾਈ
ਜਥੇਬੰਦੀ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਪੰਜਾਬ ਵਿਚ ਮੀਂਹ ਪੈਣ ਕਾਰਨ ਆਏ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਟਰੱਸਟ ਦੀਆਂ ਜ਼ਿਲ੍ਹਾ ਇਕਾਈਆਂ ਨੂੰ ਪ੍ਰਸ਼ਾਸਨ ਨਾਲ ਸੰਪਰਕ ਕਰਨ ਲਈ ਆਖਿਆ ਹੈ ਅਤੇ ਨਾਲ ਹੀ ਪਟਿਆਲਾ ‘ਚ ਪ੍ਰਭਾਵਿਤ ਲੋਕਾਂ ਨੂੰ ਭੋਜਨ ਮੁਹੱਈਆ ਕਰਨਾ ਸ਼ੁਰੂ ਕਰ ਦਿੱਤਾ ਹੈ। ਡਾ.ਓਬਰਾਏ ਨੇ ਦੱਸਿਆ ਕਿ ਦੋ ਦਨਿ ਪਹਿਲਾਂ ਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀਆਂ ਸਮੁੱਚੀਆਂ ਜ਼ਿਲ੍ਹਾ ਇਕਾਈਆਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਦੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਤੋਂ ਇਲਾਵਾ ਰੈੱਡ ਕਰਾਸ ਸੁਸਾਇਟੀਆਂ ਨਾਲ ਸੰਪਰਕ ਕਰਨ ਲਈ ਕਿਹਾ ਸੀ।

Advertisement

Advertisement
Tags :
ਸਰਬੱਤਸ਼ੁਰੂਹੜ੍ਹਪੀੜਤਾਂਵੱਲੋਂ